ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    - ਡਾ. ਹਰਦੀਪ ਕੌਰ ਸੰਧੂਇਸ ਵਰ੍ਹੇ ਹਰ ਇੱਕ ਦੇ ਹਿੱਸੇ ਕੁਝ ਪਲ ਉਦਾਸੀ ਦੇ ਜ਼ਰੂਰ ਆਏ ਹੋਣਗੇ। ਲੱਖਾਂ ਲੋਕ ਉਦਾਸੀਨਤਾ (ਡਿਪਰੈਸ਼ਨ) ਦਾ ਸ਼ਿਕਾਰ ਹੋਏ ਹੋਣਗੇ। ਤਾਂ ਫ਼ੇਰ ਕੀ ਫ਼ਰਕ ਹੈ ਉਦਾਸੀ ਤੇ ਉਦਾਸੀਨਤਾ ਵਿੱਚ ?ਅਸੀਂ ਉਦਾਸ ਹੋ ਜਾਂਦੇ ਹਾਂ ਜਦੋਂ ਕੁਝ ਅਜਿਹਾ ਹੋ ਜਾਵੇ ਜੋ ਅਸੀਂ ਨਹੀਂ ਚਾਹੁੰਦੇ। ਉਦਾਸੀ ਦਾ ਸਿੱਧਾ ਸਬੰਧ ਕਿਸੇ ਖ਼ਾਸ ਸਥਿਤੀ ਨਾਲ਼ ਹੁੰਦਾ ਹੈ। ਜਿਸ ਕਰਕੇ ਅਸੀਂ ਕਦੇ ਅਸ਼ਾਂਤ, ਨਿਢਾਲ, ਛਲਣੀ ਹੋਏ ਤੇ ਕਦੇ ਅਤਿਅੰਤ ਪੀੜਾ 'ਚ ਮਹਿਸੂਸ ਕਰਦੇ ਹਾਂ ਜੋ ਸਿੱਧੇ ਤੌਰ 'ਤੇ ਇਸ ਨੂੰ ਉਤਪੰਨ ਕਰਨ ਦੇ ਕਾਰਣ ਨਾਲ ਜੁੜਿਆ ਹੁੰਦਾ ਹੈ। ਜਦੋਂ ਤੁਸੀਂ ਕਿਸੇ ਇੱਕ ਕਾਰਣ ਕਰਕੇ ਉਦਾਸ ਹੁੰਦੇ ਹੋ ਤਾਂ ਤੁਸੀਂ ਕਿਸੇ ਦੂਜੇ ਕਾਰਣ ਕਰਕੇ ਖੁਸ਼ ਵੀ ਹੋ ਸਕਦੇ ਹੋ।
    ਦੇਸੀ ਘਿਉ ਦੇ ਇਸ ਉਪਾਅ ਨਾਲ ਕੁੱਝ ਹੀ ਦਿਨਾਂ ਵਿਚ ਪਾਓ ਡਾਰਕ ਸਰਕਲਸ ਤੋਂ ਛੁਟਕਾਰਾ : ਅੱਜ-ਕੱਲ ਦੀ ਤਣਾਵ ਭਰੀ ਜਿੰਦਗੀ ਦੇ ਬਹੁਤ ਸਾਰੇ ਬੁਰੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ |ਇੱਕ ਪਾਸੇ ਜਿੱਥੇ ਇਹ ਤਣਾਵ ਕਈ ਸਾਰੀਆਂ ਸਮੱਸਿਆਵਾਂ ਨੂੰ ਪੈਦਾ ਕਰਦਾ ਹੈ ,ਉੱਥੇ ਤਣਾਵ ਅਤੇ ਨਿਯਮਿਤ ਦਿਨ ਚਾਰਿਆ ਦਾ ਅਸਰ ਚਿਹਰੇ ਉੱਪਰ ਵੀ ਸਾਫ਼ ਨਜਰ ਆਉਂਦਾ ਹੈ |
    ਦਿਨ ‘ਚ 3 ਤੋਂ 4 ਵਾਰ ਕੋਸੇ ਪਾਣੀ ਦੀ ਵਰਤੋਂ ਕੀਤੀ ਜਾਵੇ ਤਾਂ ਤੁਸੀਂ ਖੁਦ ਨੂੰ ਕਈ ਬੀਮਾਰੀਆਂ ਤੋਂ ਬਚਾ ਸਕਦੇ ਹੋ। ਇਹ ਸਰੀਰ ‘ਚੋਂ ਅਨੇਕਾ ਰੋਗਾਂ ਨੂੰ ਬਾਹਰ ਕੱਢਣ ਦੀ ਸਮਰੱਥਾ ਰੱਖਦਾ ਹੈ। ਗਰਮ ਪਾਣੀ ਪੀਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਭਾਰ ਘਟਾਉਣ ‘ਚ ਕਾਫੀ ਮਦਦਗਾਰ ਸਾਬਤ ਹੁੰਦਾ ਹੈ।ਇਸ ਨਾਲ ਪਾਚਨ ਪ੍ਰਕਿਰਿਆ ਠੀਕ ਰਹਿੰਦੀ ਹੈ। ਆਓ ਜਾਣਦੇ ਹਾਂ ਇਸ ਦੇ ਅਣਗਿਣਤ ਫਾਇਦਿਆਂ ਬਾਰੇ…1. ਭਾਰ ਨੂੰ ਕੰਟਰੋਲ ਕਰੇਅੱਜਕਲ ਬਹੁਤ ਸਾਰੇ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਰਹਿੰਦੇ ਹਨ,ਉਨ੍ਹਾਂ ਨੂੰ ਡਾਈਟਿੰਗ ਅਤੇ ਕਸਰਤ ਨਾਲ ਵੀ ਕੋਈ ਫਰਕ ਨਹੀਂ ਪੈਂਦਾ। ਅਜਿਹੇ ਲੋਕਾਂ ਨੂੰ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਮੋਟਾਪੇ ਤੋਂ ਛੁਟਕਾਰਾ ਮਿਲੇਗਾ ਅਤੇ ਭਾਰ ਵੀ ਕੰਟਰੋਲ ‘ਚੋ ਰਹੇਗਾ।2. ਕਬਜ਼ ਤੋਂ ਰਾਹਤਕਬਜ਼ ਦੀ ਸਮੱਸਿਆ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਦੀ ਪ੍ਰੇਸ਼ਾਨੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਤਾ ਜਾਵੇ।3. ਖੂਨ ਸਾਫ ਕਰੇਗਰਮ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com