ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਨਾਨਕ ਦੇਵ ਜੀ ਵੀ ਅਯੁੱਧਿਆ ਦੌਰੇ ਤੇ ਗਏ ਸਨ: ਸੁਪਰੀਮ ਕੋਰਟ

    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਬਨਾਮ ਰਾਮ ਜਨਮ ਭੂਮੀ ਬਾਰੇ ਉਂਟ-ਪਟਾਂਗ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 1510-11 ਈਸਵੀ ਦੌਰਾਨ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨਾਂ ਲਈ ਅਯੁੱਧਿਆ ਜਾਣ ਦੀ ਇਸ ਗੱਲ ਨੇ ਹਿੰਦੂਆਂ ਦੇ ਵਿਸ਼ਵਾਸ ਅਤੇ ਭਰੋਸੇ ਨੂੰ ਮਜ਼ਬੂਤ ਕੀਤਾ ਸੀ ਕਿ ਇਹ ਸਥਾਨ ਭਗਵਾਨ ਰਾਮ ਦੀ ਜਨਮ ਭੂਮੀ ਸੀ ਜਦ ਕਿ ਸਿੱਖ ਇਤਿਹਾਸ ਵਿਚ ਅਜਿਹੀ ਕੋਈ ਮਸਾਲ ਨਹੀਂ ਮਿਲਦੀ ਅਤੇ ਨਾ ਹੀ ਗੁਰੂ ਜੀ ਵੱਲੋਂ ਅਯੁੱਧਿਆ ਜਾਣ ਨਾਲ ਰਾਮ ਭੂਮੀ ਦਾ ਸ੍ਰੀਰਾਮ ਚੰਦਰ ਜੀ ਨਾਲ ਸਬੰਧ ਹੋਣਾ ਸਿੱਧ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਨਮ ਸਾਖੀਆਂ, ਜੋ ਰਿਕਾਰਡ 'ਤੇ ਲਿਆਂਦੀਆਂ ਗਈਆਂ ਸੀ, ਵਿਚ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਦੌਰੇ ਦਾ ਵੇਰਵਾ ਸ਼ਾਮਿਲ ਹੈ, ਜਿੱਥੇ ਉਨ੍ਹਾਂ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨ ਕੀਤੇ ਸਨ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਨਾਂਅ ਦੱਸੇ ਬਿਨਾਂ ਕਿਹਾ ਕਿ ਪੰਜ ਜੱਜਾਂ 'ਚੋਂ ਇਕ ਨੇ ਕਾਰਨਾਂ ਅਤੇ ਨਿਰਦੇਸ਼ਾਂ ਦੇ ਨਾਲ ਸਮਝੌਤਾ ਕਰਦਿਆਂ ਹੋਇਆਂ, ਅਲੱਗ-ਅਲੱਗ ਕਾਰਨਾਂ ਨੂੰ ਦਰਜ ਕੀਤਾ ਹੈ ਕੀ ਵਿਵਾਦਿਤ ਢਾਂਚਾ ਹਿੰਦੂ ਸ਼ਰਧਾਲੂਆਂ ਦੀ ਸ਼ਰਧਾ ਅਤੇ ਵਿਸ਼ਵਾਸ ਦੇ ਅਨੁਸਾਰ ਭਗਵਾਨ ਰਾਮ ਦਾ ਜਨਮ ਸਥਾਨ ਹੈ? ਸਬੰਧਿਤ ਜੱਜ ਨੇ ਵੱਖਰੇ ਤੌਰੇ 'ਤੇ ਦੱਸਦਿਆਂ ਕਿਹਾ ਕਿ ਰਾਮ ਜਨਮ ਭੂਮੀ ਦੀ ਸਟੀਕ ਜਗ੍ਹਾ ਦੀ ਪਛਾਣ ਕਰਨ ਲਈ ਕੋਈ ਸਮੱਗਰੀ ਨਹੀਂ ਪਰ ਰਾਮ ਜਨਮਭੂਮੀ ਦੇ ਦਰਸ਼ਨਾਂ ਲਈ ਗੁਰੂ ਨਾਨਕ ਦੇਵ ਜੀ ਵਲੋਂ ਅਯੁੱਧਿਆ ਜਾਣਾ ਇਕ ਘਟਨਾ ਹੈ, ਜੋ ਇਹ ਦਰਸਾਉਂਦਾ ਹੈ ਕਿ 1528 ਈਸਵੀ ਤੋਂ ਪਹਿਲਾਂ ਵੀ ਸ਼ਰਧਾਲੂ ਇੱਥੇ ਦਰਸ਼ਨ ਕਰਨ ਆਉਂਦੇ ਸੀ | ਜਦਕਿ ਸੁਪਰੀਮ ਕੋਰਟ 'ਚ ਦੱਸਿਆ ਗਿਆ ਸੀ ਕਿ ਬਾਬਰੀ ਮਸਜਿਦ 1528 ਈਸਵੀ ਨੂੰ ਬਣਾਈ ਗਈ ਸੀ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com