ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਪਾਇਲਟ ਦੀ ਦਸਤਾਰ ਲਾਹ ਕੇ ਤਲਾਸ਼ੀ ਲੈਣ ਦੀ ਜਥੇਦਾਰ ਵੱਲੋਂ ਨਿਖੇਧੀ

    ਤਲਵੰਡੀ ਸਾਬੋ - ਸਪੇਨ ਵਿਚ ਸਿੱਖ ਪਾਇਲਟ ਦੀ ਬੀਤੇ ਦਿਨ ਜਬਰੀ ਦਸਤਾਰ ਉਤਾਰ ਕੇ ਤਲਾਸ਼ੀ ਲੈਣ ਦੇ ਮਾਮਲੇ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਮਾਮਲਾ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲ ਉਠਾ ਕੇ ਯਤਨ ਕਰੇ ਕਿ ਵਿਦੇਸ਼ ਮੰਤਰਾਲਾ ਸਪੇਨ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਇਸ ਮਾਮਲੇ ਵਿਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਵੀ ਯਤਨ ਕੀਤੇ ਜਾ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਘੱਟ ਸਿੱਖ ਵਸੋਂ ਵਾਲੇ ਦੇਸ਼ਾਂ ਵਿਚਲੀਆਂ ਸਿੱਖ ਸੰਸਥਾਵਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਜਿਹੀ ਮੁਹਿੰਮ ਸ਼ੁਰੂ ਕਰੇ ਕਿ ਉੱਥੋਂ ਦੇ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖਾਂ ਦੇ ਧਾਰਮਿਕ ਕਕਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com