ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਹਜੂਮ ਨੂੰ ਭੜਕਾਉਣ ਵਾਲੇ ਮੁਸਲਿਮ ਨੌਜਵਾਨ ਨੇ ਮੁਆਫ਼ੀ ਮੰਗੀ

    ਲਾਹੌਰ - ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ 3 ਜਨਵਰੀ ਨੂੰ ਹਜੂਮ ਨੂੰ ਗੁਰਦੁਆਰੇ ’ਤੇ ਪੱਥਰਬਾਜ਼ੀ ਤੇ ਹਮਲੇ ਲਈ ਉਕਸਾਉਣ ਵਾਲੇ ਮੁਸਲਿਮ ਨੌਜਵਾਨ ਇਮਰਾਨ ਅਲੀ ਚਿਸ਼ਤੀ ਨੇ ਆਪਣੇ ਇਸ ਸ਼ਰਾਰਤੀ ਕਾਰੇ ਲਈ ਮੁਆਫ਼ੀ ਮੰਗੀ ਹੈ। ਇਮਰਾਨ ਨੇ ਨਾ ਸਿਰਫ਼ ਹਜੂਮ ਨੂੰ ਉਕਸਾਇਆ ਬਲਕਿ ਸਿੱਖਾਂ ਤੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਲਈ ਭੜਕਾਊ ਸ਼ਬਦਾਵਲੀ ਵੀ ਵਰਤੀ। ਦੱਸਣਾ ਬਣਦਾ ਹੈ ਕਿ ਇਮਰਾਨ, ਪਿਛਲੇ ਸਾਲ ਅਗਸਤ ਮਹੀਨੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਕੇ ਧਰਮ ਤਬਦੀਲੀ ਮਗਰੋਂ ਉਸ ਨਾਲ ਜਬਰੀ ਨਿਕਾਹ ਕਰਨ ਵਾਲੇ ਮੁਹੰਮਦ ਹਾਸਨ ਦਾ ਵੱਡਾ ਭਰਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com