ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੀਟੀਸੀ ਚੈਨਲ ਨੇ ਆਖਿਆ ਦਰਬਾਰ ਸਾਹਿਬ ਦੇ ਹੁਕਮਨਾਮੇ ਤੇ ਸਿਰਫ ਸਾਡਾ ਹੱਕ

    ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਸਾਹਿਬ ਤੋ ਗੁਰਬਾਣੀ ਦਾ ਪ੍ਰਸਾਰਨ ਕਰਨ ਵਾਲੇ ਬਾਦਲ ਪਰਵਾਰ ਦੇ ਨਿਜੀ ਚੈਨਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੇ ਵੀ ਆਪਣੇ ਮਾਲਕੀ ਹਕ ਦਿਖਾਉਂਣੇ ਸ਼ੁਰੂ ਕਰ ਦਿੱਤੇ ਹਨ। ਬਾਦਲ ਪਰਵਾਰ ਦੀ ਸਰਪ੍ਰਸਤੀ ਹੇਠ ਚਲ ਰਹੇ ਇਸ ਚੈਨਲ ਨੇ ਹੁਣ ਗੁਰਬਾਣੀ ਤੇ ਵੀ ਆਪਣੀ ਮਾਲਕੀ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਪਿਛਲੇ ਕਰੀਬ 19 ਸਾਲ ਤੋ ਅਨੇਕਾਂ ਚੈਨਲਾਂ ਦਾ ਹਕ ਮਾਰ ਕੇ ਸ੍ਰੀ ਦਰਬਾਰ ਸਾਹਿਬ ਤੋ ਗੁਰਬਾਣੀ ਦਾ ਪ੍ਰਸਾਰਨ ਦਿਖਾ ਰਹੇ ਬਾਦਲ ਪਰਵਾਰ ਦੀ ਮਾਲਕੀ ਜੀ ਨੈਕਸਟ ਵਲੋ ਪੀ ਟੀ ਸੀ ਗਰੁਪ ਨੇ ਅੱਜ ਵਖ ਵਖ ਵੈਬ ਪੋਰਟਲਾਂ ਨੂੰ ਇਹ ਨੋਟਿਸ ਭੇਜਿਆ।

    ਇਸ ਪਿਛੇ ਤਰਕ ਦਿੱਤਾ ਜਾ ਰਿਹਾ ਹੈ ਕਿ ਇਹ ਚੈਨਲ ਯੂ ਟਿਉਬ ਰਾਹੀ ਸ੍ਰੀ ਦਰਬਾਰ ਸਾਹਿਬ ਤੋ ਅੰਮ੍ਰਿਤ ਵੇਲੇ ਸੰਗਤਨੂੰ ਸਰਵਣ ਕਰਵਾਏ ਜਾਂਦੇ ਹੁਕਮਨਾਮੇ ਨੂੰ ਇਸਤੇਮਾਲ ਕਰ ਰਹੇ ਹਨ ਜਦਕਿ ਇਹ ਮਾਲਕੀ ਸਿਰਫ ਨਿਜੀ ਚੈਨਲ ਪੀ ਟੀ ਸੀ ਦੀ ਹੈ। ਇਸ ਪੱਤਰਕਾਰ ਨਾਲ ਹੋਈ ਗਲਬਾਤ ਦੇ ਦੌਰਾਨ ਇਕ ਨਿਜੀ ਚੈਨਲ ਦੇ ਅਧਿਕਾਰੀ ਨੇ ਦਸਿਆ ਕਿ ਅਸੀ ਹਰ ਰੋਜ਼ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਹੁੰਦੇ ਹੁਕਮਨਾਮੇ ਦਾ ਪਾਠ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੈਬ ਸਾਇਟ ਤੋ ਲਿੰਕ ਲੈ ਕੇ ਪਾਉਂਦੇ ਹਾਂ ਤਾਂ ਕਿ ਸਾਡੇ ਦਰਸ਼ਕ ਵੀ ਇਸ ਹੁਕਮਨਾਮੇ ਨੂੰ ਸਰਵਣ ਕਰਕੇ ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਦਰਬਾਰ ਸਾਹਿਬ ਨਾਲ ਜੁੜ ਸਕਣ। ਇਹ ਗੁਰਬਾਣੀ ਸਰਬ ਸਾਂਝੀ ਹੈ ਤੇ ਕਿਸੇ ਇਕ ਕੰਪਨੀ ਦੇ ਕਾਪੀ ਰਾਇਟ ਦੇ ਅਧੀਨ ਨਹੀ ਆਉਂਦੀ।

    ਉਧਰ ਇਸ ਮਾਮਲੇ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਸਾਡੀ ਸਾਇਟ (www.sgpc.net) ਤੋ ਕੋਈ ਵੀ ਵਿਅਕਤੀ , ਸੰਸਥਾ ਜਾਂ ਵੈਬ ਪੋਰਟਲ ਹੁਕਮਨਾਮੇ ਦਾ ਲਿੰਕ ਕਾਪੀ ਕਰ ਸਕਕਦਾ ਹੈ ਤੇ ਉਸ ਨੂੰ ਸੰਗਤਾਂ ਤਕ ਆਪੋ ਆਪਥਣੇ ਢੰਗ ਨਾਲ ਪਹੁੰਚਾ ਸਕਦਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com