ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਫਗਾਨਿਸਤਾਨ ‘ਚ ਗੁਰਦੁਆਰਾ ਸਾਹਿਬ ‘ਤੇ ਆਤਮਘਾਤੀ ਹਮਲਾ, 4 ਹਲਾਕ

    ਕਾਬਲ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਾਬੁਲ ਵਿਚ ਸਿੱਖ ਧਾਰਮਿਕ ਸਥਾਨ ‘ਤੇ ਹਮਲੇ ਦੀ ਖ਼ਬਰ ਦਿੱਤੀ ਹੈ। ਇਸ ਹਮਲੇ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਇਹ ਆਤਮਘਾਤੀ ਹਮਲਾ ਦੱਸਿਆ ਜਾ ਰਿਹਾ ਹੈ। ਅਫਗਾਨਸਤਾਨ ਵਿੱਚ ਸਿੱਖਾਂ ਦੀ ਹਾਲਤ ਠੀਕ ਨਹੀਂ ਹੈ। ਇਥੇ ਪਹਿਲਾਂ ਵੀ ਕਈ ਵਾਰ ਸਿੱਖਾਂ ਤੇ ਹਮਲੇ ਹੋਏ ਹਨ ਜਿਸ ਕਾਰਨ ਬਹੁਤ ਅਫਗਾਨੀ ਸਿੱਖ ਇਸ ਦੇਸ਼ ਵਿਚੋਂ ਹਿਜ਼ਰਤ ਕਰ ਰਹੇ ਹਨ। ਅਫਗਾਨਸਤਾਨ ਵਿੱਚ 1980 ਵਿੱਚ ਉੱਥੇ ਵੱਸਦੇ ਸਿੱਖਾਂ ਦੀ ਗਿਣਤੀ 20,000 ਸੀ ਜੋ ਹੁਣ 1500 ਤੋਂ 2000 ਦੇ ਕਰੀਬ ਰਹਿ ਗਈ ਹੈ। ਬਾਕੀ ਸਿੱਖ ਅਫਗਾਨਸਤਾਨ ਵਿੱਚ ਝੂਲਦੇ ਧਾਰਮਿਕ ਜਨੂੰਨ ਦੇ ਸਤਾਏ ਹੋਏ ਹਿਜਰਤ ਕਰ ਚੁੱਕੇ ਹਨ ਜਾਂ ਮਜ਼ਹਬੀ ਕੱਟੜਪਸੰਦਾਂ ਹੱਥੋਂ ਮਾਰੇ ਗਏ ਹਨ। ਜੁਲਾਈ 2018 ਵਿੱਚ ਇੱਕ ਬੰਬ ਧਮਾਕੇ ਵਿੱਚ 18 ਸਿੱਖ ਮਾਰ ਦਿੱਤੇ ਗਏ ਸਨ। 1979 ਤੋਂ 1989 ਦੇ ਦਸ ਸਾਲਾਂ ਦੇ ਅਰਸੇ ਵਿੱਚ 60,000 ਅਫਗਾਨੀ ਸਿੱਖ ਅਤੇ ਹਿੰਦੂ ਭਾਰਤ ਹਿਜਰਤ ਕਰ ਗਏ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com