ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼ਹੀਦ ਸਤਵੰਤ ਸਿੰਘ ਤੇ ਸ਼ਹੀਦ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

    ਅੰਮ੍ਰਿਤਸਰ: ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ 30ਵਾਂ ਸ਼ਹੀਦੀ ਦਿਹਾੜਾ  ਇਥੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
    ਅਕਾਲ ਤਖਤ ਸਾਹਿਬ ਨੇੜੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਪਰਸੋਂ ਤੋਂ ਆਰੰਭ ਕਰਵਾਏ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
    ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਅਤੇ ਭਰਾਤਾ ਵਰਿਆਮ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਭੇਟ ਕੀਤਾ।
    ਸ਼ਹੀਦੀ ਸਮਾਗਮ ਵਿੱਚ ਹਾਜਰੀ ਭਰਨ ਲਈ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਦਰਬਾਰ ਸਾਹਿਬ ਦੇ ਪ੍ਰਬੰਧਕ (ਮੈਨੇਜਰ) ਜਸਵਿੰਦਰ ਸਿੰਘ ਦੀਨਪੁਰ ਹਾਜਰ ਸਨ, ਓਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਵਲੋਂ ਸ. ਕੰਵਰਪਾਲ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਪੁਜੇ ਹੋਏ ਸਨ।
    ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਅਤੇ ਭਰਾਤਾ ਵਰਿਆਮ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਭੇਟ ਕੀਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com