ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਨੈਲ ਸਿੰਘ ਪੀਰ ਮੁਹੰਮਦ ਸਾਥੀਆਂ ਸਮੇਤ ਅਕਾਲੀ ਦਲ ਟਕਸਾਲੀ 'ਚ ਸ਼ਾਮਿਲ

    ਚੰਡੀਗੜ੍ਹ : ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ ਰਤਨ ਸਿੰਘ ਅਜਨਾਲਾ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਹ ਬਿਨਾਂ ਕਿਸੇ ਕੁਰਸੀ ਦੀ ਲਾਲਸਾ ਬਲਕਿ ਕੌਮੀ ਜਜ਼ਬੇ ਨਾਲ ਸ਼ਾਮਲ ਹੋਏ ਹਨ। ਪੀਰ ਮੁਹੰਮਦ ਨੇ ਕਿਹਾ ਕਿ ਉਹ ਫੈਡਰੇਸ਼ਨ ਤੋ ਅਸਤੀਫਾ ਦੇ ਚੁੱਕੇ ਹਨ ਪਰ ਫੈਡਰੇਸ਼ਨ ਦਾ ਢਾਂਚਾ ਭੰਗ ਨਹੀਂ ਹੋਇਆ।
    ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਰਾਜਸੀਕਰਨ ਰੋਕਣ ਲਈ ਅੈਚ ਅੈਸ ਫੁਲਕਾ ਦਾ ਸਾਥ ਦਿੱਤਾ ਜਾਵੇਗਾ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸਿੱਖ ਹਮੇਸ਼ਾ ਆਲ਼ ਇੰਡੀਆ ਗੁਰਦੁਆਰਾ ਅੈਕਟ ਦੀ ਮੰਗ ਕਰ ਰਿਹਾ ਹੈ । ਸੇਖਵਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੀਂਅਤ ਕਰਕੇ ਆਲ ਇੰਡੀਆ ਗੁਰਦੁਆਰਾ ਅੈਕਟ ਨਹੀਂ ਬਣ ਸਕਿਆ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸ਼੍ਰੋਮਣੀ ਕਮੇਟੀ ਕਬਜ਼ੇ ਵਿੱਚੋ ਬਾਹਰ ਹੋਵੇ । ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਪਾਰਟੀਆਂ ਨੂੰ ਇਕ ਮੰਚ ਤੇ ਇਕੱਤਰ ਕਰਨ ਦਾ ਯਤਨ ਕਰ ਰਿਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com