ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਕਾਲ ਤਖ਼ਤ ’ਤੇ ਹੋਏ ਹਮਲੇ ਦੇ ਤੱਥ ਸਾਹਮਣੇ ਲਿਆਉਣ ਦੀ ਮੰਗ

    ਧਾਰੀਵਾਲ - ਸੂਮਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਇੱਥੇ ਮੰਗ ਕੀਤੀ ਕਿ ਜਿਵੇਂ ਜੱਲ੍ਹਿਆਂ ਵਾਲੇ ਬਾਗ ’ਚ ਵਾਪਰੇ ਦੁਖਾਂਤ ਦੇ 100 ਸਾਲ ਬਾਅਦ ਦਸਤਾਵੇਜ਼ਾਂ ’ਤੇ ਬਹਿਸ਼ ਕਰਦਿਆਂ ਸਹੀ ਅੰਕੜੇ ਪੇਸ਼ ਕੀਤੇ ਹਨ, ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ’ਤੇ ਹੋਏ ਹਮਲੇ ਦੌਰਾਨ, ਨਿਰਦੋਸ਼ ਔਰਤਾਂ ਅਤੇ ਮਸੂਮ ਬੱਚਿਆਂ ਸਮੇਤ ਹਜ਼ਾਰਾਂ ਸੰਗਤਾਂ ਨੂੰ ਮਾਰ ਦੇਣ ਵਾਲੇ ਵਾਪਰੇ ਦੁਖਾਂਤ ਬਾਰੇ ਐਸਆਈਟੀ ਦਾ ਗਠਨ ਕਰਕੇ ਅਸਲੀ ਤੱਥ ਉਜਾਗਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਾਂਡ ਦੌਰਾਨ ਦੋ ਸਿੰਘਾਂ ਦੀ ਸ਼ਹਾਦਤ ’ਤੇ ਵੀ ਵਿਧਾਨ ਸਭਾ ਅੰਦਰ ਬਹਿਸ ਹੋਈ ਪਰ ਜੂਨ 1984 ਵਿੱਚ ਵਾਪਰੇ ਦੁਖਾਂਤ ਬਾਰੇ ਕਿਸੇ ਵੀ ਰਾਜਨੀਤਕ ਪਾਰਟੀ ਨੇ ਅੱਜ ਤੱਕ ਨਾ ਵਿਧਾਨ ਸਭਾ ਵਿੱਚ ਸੋਗ ਮਤਾ ਪੇਸ਼ ਕੀਤਾ ਅਤੇ ਨਾ ਹੀਂ ਪਿਛਲੀਆਂ ਸਰਕਾਰਾਂ ਜਾਂ ਮੌਜੂਦਾ ਸਰਕਾਰ ਵੱਲੋਂ ਇਸ ਦੁਖਾਂਤ ਸਬੰਧੀ ਸਿੱਖ ਕੌਮ ਦੇ ਦਰਦ ਨੂੰ ਸਮਝਣ ਦਾ ਯਤਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ, ਖਜ਼ਾਨਚੀ ਸੁਖਦੇਵ ਸਿੰਘ, ਸਵਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਗੁਲਜਾਰ ਸਿੰਘ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਹਾਜ਼ਰ ਸਨ ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com