ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਢੀਂਡਸਾ ਹੀ ਹੋਣਗੇ ਸੰਗਰੂਰ ਤੋਂ ਉਮੀਦਵਾਰ :ਮਜੀਠੀਆ

    ਸੰਗਰੂਰ - ਸੰਗਰੂਰ ਲੋਕ ਸਭਾ ਸੀਟ 'ਤੇ ਉਮੀਦਵਾਰ ਸਮੇਤ ਬੇਸ਼ੱਕ ਪੰਜਾਬ ਭਰ ਦੀਆਂ ਲੋਕ ਸਭਾ ਸੀਟਾਂ ਤੇ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੇ ਸਵਾਲ 'ਤੇ ਬੇਸ਼ੱਕ ਮਜੀਠੀਆ ਨੇ ਜਵਾਬ ਨਹੀਂ ਦਿੱਤਾ ਪਰ ਵਿਧਾਨ ਸਭਾ 'ਚ ਪਰਮਿੰਦਰ ਸਿੰਘ ਢੀਂਡਸਾ ਨੂੰ ਹਲਕੇ ਦੇ ਲੋਕਾਂ ਦੇ ਮੁੱਦੇ ਗੰਭੀਰਤਾ ਨਾਲ ਉਠਾਉਣ ਵਾਲਾ ਆਗੂ ਕਰਾਰ ਦਿੰਦਿਆਂ ਜਨਤਾ ਤੋਂ ਪਰਮਿੰਦਰ ਢੀਂਡਸਾ ਦੇ ਨਾਂ ਦਾ ਨਾਅਰਾ ਲਵਾ ਕੇ ਸਪੱਸ਼ਟ ਕਰ ਦਿੱਤਾ ਕਿ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸੀਟ ਤੋਂ ਉਮੀਦਵਾਰ ਦੇ ਤੌਰ 'ਤੇ ਉਤਾਰੇਗਾ।
    ਝੰਡਾ (ਭਗਵੰਤ ਮਾਨ) ਲਾਲ ਪਰੀ (ਸ਼ਰਾਬ) ਨਹੀਂ ਛੱਡ ਸਕਦਾ, ਭਾਵੇਂ ਲਾਲ ਪਰੀ 'ਝੰਡੇ' ਨੂੰ ਛੱਡ ਦੇਵੇ। ਸੜਕਾਂ 'ਤੇ ਜਗ੍ਹਾ-ਜਗ੍ਹਾ ਲਿਖਿਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਸੰਗਰੂਰ ਦੇ ਲੋਕਾਂ ਨੇ ਜਿਸ ਨੂੰ ਹਲਕੇ ਦੀ ਕਮਾਨ ਦਿੱਤੀ, ਉਹ ਤਾਂ 'ਲਾਲ ਪਰੀ' ਪੀ ਕੇ ਲੋਕਤੰਤਰ ਦੇ ਮੰਦਰ (ਸੰਸਦ) 'ਚ ਪਹੁੰਚ ਜਾਂਦਾ ਹੈ, ਜਿਸ ਦੇ ਸਾਥੀ ਐੱਮਪੀ ਹੀ ਸਪੀਕਰ ਸਾਹਬ ਨੂੰ ਲਿਖਤੀ ਪੱਤਰ ਦੇ ਕੇ ਕਹਿੰਦੇ ਹਨ ਕਿ ਉਨ੍ਹਾਂ ਦੀ ਸੀਟ 'ਝੰਡੇ ਅਮਲੀ' ਤੋਂ ਦੂਰ ਕਰੋ। ਕੁੱਝ ਅਜਿਹੇ ਅੰਦਾਜ਼ ਵਿਚ ਬਿਕਰਮ ਮਜੀਠੀਆ ਨੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਸ਼ਰਾਬ ਛੱਡ ਦਿੱਤੀ ਪਰ ਸੱਚ ਇਹ ਹੈ ਕਿ ਭਗਵੰਤ ਮਾਨ 'ਲਾਲ ਪਰੀ' ਨਹੀਂ ਛੱਡ ਸਕਦਾ, ਬੇਸ਼ੱਕ 'ਲਾਲ ਪਰੀ' ਭਗਵੰਤ ਮਾਨ ਨੂੰ ਛੱਡ ਦੇਵੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com