ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    -: ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਸਾਂਝੀ ਤੇ ਸਮਦ੍ਰਿਸ਼ਟ ਵਿਚਾਰਾਧਾਰਾ ‘ਗੁਰੂ ਨਾਨਕ ਦ੍ਰਿਸ਼ਟੀਕੋਨ’ ਹੀ ਮੰਨਿਆ ਜਾਂਦਾ ਹੈ ; ਕਿਉਂਕਿ ‘ੴ ਤੋਂ ਗੁਰਪ੍ਰਸਾਦਿ’ ਤੱਕ ਦਾ ਵਾਰਤਕ ਮਹਾਂਵਾਕ ਸਮੁੱਚੀ ਬਾਣੀ ਦਾ ਅਧਾਰ ਰੂਪ ਆਦਿ ਮੰਗਲਾਚਰਨ ਹੈ । ਇਸ ਵਿੱਚ ਗੁਰੂ ਨਾਨਕ-ਜੋਤਿ-ਜੁਗਤਿ ਦੇ ਵਾਰਸ 6 ਗੁਰੂ ਸਾਹਿਬਾਨਾਂ ਅਤੇ ਦੇਸ਼ ਭਰ ਦੇ ਵੱਖ ਵੱਖ ਕਥਿਤ ਜਾਤੀਆਂ ਦੇ 15 ਭਗਤਾਂ, 11 ਭਟਾਂ, 2 ਮਰਦਾਨਾ ਵੰਸ਼ੀ ਰਬਾਬੀਆਂ ਤੇ ਇੱਕ ਸਿੱਖ ਸੇਵਕ ਦੀਆਂ ਰੂਹਾਨੀ ਰਚਨਾਵਾਂ ਅੰਕਿਤ ਹਨ । ਉਨ੍ਹਾਂ ਨੇ ‘ਧੁਰ ਕੀ ਬਾਣੀ’ ਵਿੱਚ ਇਤਿਹਾਸਕ ਤੇ ਮਿਥਿਹਾਸਕ ਉਦਾਹਰਣੀ ਹਵਾਲਿਆਂ ਤੋਂ ਇਲਾਵਾ ਸਮਕਾਲੀ ਸਮਾਜ ਵਿੱਚ ਪ੍ਰਚਲਿਤ ਕਈ ਮਨੌਤਾਂ, ਮੁਹਾਵਰਿਆਂ ਤੇ ਅਲੰਕਾਰਾਂ ਦੀ ਕਾਵਿਕ ਵਰਤੋਂ ਵੀ ਕੀਤੀ ਹੈ ।
    ਸਿਰੀਰਾਗੁ ਮਹਲਾ ੧ਸੁਖ ਕਉ ਮਾਗੈ ਸਭੁ ਕੋਦੁਖੁ ਨ ਮਾਗੈ ਕੋਇ॥ਸੁਖੈ ਕਉ ਦੁਖੁ ਅਗਲਾਮਨਮੁਖਿ ਬੂਝ ਨ ਹੋਇ॥ਸੁਖ ਦੁਖ ਸਮ ਕਰਿ ਜਾਣੀਅਹਿਸਬਦਿ ਭੇਦਿ ਸੁਖੁ ਹੋਇ॥ ੫॥ਬੇਦੁ ਪੁਕਾਰੇ ਵਾਚੀਐਬਾਣੀ ਬ੍ਰਹਮ ਬਿਆਸੁ॥

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com