ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਆਰਐੱਸਐੱਸ ਬਾਰੇ ਬੋਲਣ ਕਰਕੇ ਹਾਰਡ ਕੌਰ ’ਤੇ ਦੇਸ਼-ਧ੍ਰੋਹ ਦਾ ਮਾਮਲਾ ਦਰਜ

    ਨਵੀਂ ਦਿੱਲੀ - ਬਾਲੀਵੁੱਡ ਗਾਇਕ ਤੇ ਰੈਪਰ ਹਾਰਡ ਕੌਰ ਖਿਲਾਫ਼ ਵੀਰਵਾਰ ਨੂੰ ਦੇਸ਼-ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਰਡ ਕੌਰ ਨੇ ਸੋਮਵਾਰ ਨੂੰ ਇੰਸਟਾਗ੍ਰਾਮ ’ਤੇ ਵੱਖ-ਵੱਖ ਪੋਸਟਾਂ ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਖਿਲਾਫ਼ ਵਿਵਾਦਿਤ ਟਿੱਪਣੀ ਕੀਤੀ ਸੀ।
    ਜਾਣਕਾਰੀ ਮੁਤਾਬਕ 39 ਸਾਲ ਦੀ ਗਾਇਕ ਹਾਰਡ ਕੌਰ ਨੇ ਇੰਸਟਾਗ੍ਰਾਮ ’ਤੇ ਆਰਐਸਐਸ ਚੀਫ਼ ਮੋਹਨ ਭਾਗਵਤ ਨੂੰ ਨਾ ਸਿਰਫ ਜਾਤੀਵਾਦੀ ਕਿਹਾ ਬਲਕਿ ਦੇਸ਼ ਚ ਹੋਈ ਵੱਡੀ ਅੱਤਵਾਦੀ ਘਟਨਾਵਾਂ ਲਈ ਵੀ ਉਨ੍ਹਾਂ ਨੂੰ ਅਤੇ ਆਰਐਸਐਸ ਸੰਗਠਨ ਨੂੰ ਜਿੰਮੇਦਾਰ ਠਹਿਰਾਇਆ। 26/11 ਦੇ ਮੁੰਬਈ ਹਮਲੇ ਤੋਂ ਲੈ ਕੇ ਪੁਲਵਾਮਾ ਹਮਲੇ ਲਈ ਹਾਰਡ ਕੌਰ ਨੇ ਆਰਐਸਐਸ ਨੂੰ ਹੀ ਜ਼ਿੰਮੇਵਾਰ ਦਸਿਆ।
    ਹਾਰਡ ਕੌਰ ਉਰਫ ਤਰਨ ਕੌਰ ਢਿੱਲੋ ਖਿਲਾਫ਼ ਉੱਤਰ ਪ੍ਰਦੇਸ਼ ਦੇ ਵਾਰਾਨਸੀ ਚ ਐਫ਼ਆਈਆਰ ਦਰਜ ਕੀਤੀ ਗਈ ਹੈ। ਦਰਜ ਧਾਰਾਵਾਂ ਚ ਹਾਰਡ ਕੌਰ ਖਿਲਾਫ਼ ਆਈਪੀਸੀ ਦੀ ਧਾਰਾ 124A (ਸੇਡੀਸ਼ਨ), 153A, 500, 505 ਅਤੇ 66 ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
    ਦੱਸਣਯੋਗ ਹੈ ਕਿ ਹਾਰਡ ਕੌਰ ਉਰਫ ਤਰਨ ਕੌਰ ਢਿੱਲੋ ਦਾ ਜਨਮ ਭਾਰਤ ਚ ਹੋਇਆ ਪਰ ਬਾਅਦ ਚ ਉਹ ਇੰਗਲੈਂਡ ਚਲੇ ਗਏ। ਹਾਰਡ ਕੌਰ ਆਪਣੇ ਮਸ਼ਹੂਰ ਰੈਪ ਗੀਤ ‘ਗਲਾਸੀ’ ਅਤੇ ‘ਮੂਵ ਯੋਰ ਬਾਡੀ’ ਵਰਗੇ ਹਿੱਟ ਗੀਤਾਂ ਲਈ ਮਸ਼ਹੂਰ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com