ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸੰਤਾਂ-ਮਹਾਂਪੁਰਸ਼ਾ ਤੇ ਆਗੂਆਂ ਵਲੋਂ ਦੁੱਖ ਸਾਂਝਾ

    ਧਰਮਗੜ੍ਹ - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਸਕੱਤਰ ਡਾ. ਰੂਪ ਸਿੰਘ, ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਸੰਤ ਬਾਬਾ ਬਲਵੀਰ ਸਿੰਘ ਮੁਖੀ ਬੁੱਢਾ ਦਲ ਸੰਪ੍ਰਦਾ, ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ, ਭਾਈ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਿੰਘ ਅੰਮਿ੍ਤਸਰ, ਭਾਈ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਾਸ਼ਲ ਮਸਤੂਆਣਾ ਸਾਹਿਬ, ਸੰਤ ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਭਾਈ ਜਗਦੇਵ ਸਿੰਘ, ਸੰਤ ਬਾਬਾ ਕਰਮਜੀਤ ਸਿੰਘ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਬਾਬਾ ਲਖਬੀਰ ਸਿੰਘ ਰਤਬਾੜਾ ਸਾਹਿਬ ਵਾਲੇ, ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ, ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਸੰਤ ਬਾਬਾ ਜੰਗ ਸਿੰਘ ਕੁੱਪ ਕਲਾਂ ਵਾਲੇ, ਸੰਤ ਬਾਬਾ ਸੁਰਜੀਤ ਸਿੰਘ, ਸੰਤ ਬਾਬਾ ਦਰਸ਼ਨ ਸਿੰਘ (ਮਸਤੂਆਣਾ ਸਾਹਿਬ), ਸੰਤ ਬਾਬਾ ਟੇਕ ਸਿੰਘ ਧਨੌਲਾ, ਭਾਈ ਬਲਵਿੰਦਰ ਸਿੰਘ ਜੋੜਾ ਸਿੰਘਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮਹੰਤ ਬਾਬਾ ਹਰਬੰਸ ਸਿੰਘ ਪੱਕਾ ਡੇਰਾ ਚੀਮਾ, ਸੰਤ ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਲੰਗਰਾਂ ਵਾਲੇ, ਸੰਤ ਬਾਬਾ ਗੁਰਜੰਟ ਸਿੰਘ ਮੰਡਵੀ ਕਲਾਂ ਵਾਲੇ, ਸੰਤ ਬਾਬਾ ਜੋਗਾ ਸਿੰਘ ਨਾਨਕਸਰ ਠਾਠ ਕਰਨਾਲ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲੇ, ਸੰਤ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ, ਸੰਤ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਰਾਗੀ ਭਾਈ ਜਗਮੇਲ ਸਿੰਘ ਛਾਜਲਾ ਮੁੱਖ ਸੇਵਾਦਾਰ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ, ਭਾਈ ਜਸਵੀਰ ਸਿੰਘ ਲੌਾਗੋਵਾਲ, ਪ੍ਰਧਾਨ ਭਾਈ ਮਨਦੀਪ ਸਿੰਘ, ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਕੈਨੇਡਾ (ਵਿਰਸਾ ਸੰਭਾਲ ਸਰਦਾਰੀ ਲਹਿਰ) ਅਤੇ ਭਾਈ ਜਗਰਾਜ ਸਿੰਘ ਢੱਡਰੀਆ ਜ਼ਿਲ੍ਹਾ ਪ੍ਰਧਾਨ ਸੰਗਰੂਰ ਸਰਦਾਰੀਆਂ ਟਰੱਸਟ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com