ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਲਾਈ ਲਾਮਾ

    ਅੰਮਿ੍ਤਸਰ - 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਤੇ ਇਥੇ ਅਰਦਾਸ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦਾ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਿੱਬਤ ਦੇ ਰਾਸ਼ਟਰ ਮੁਖੀ ਅਤੇ ਬੋਧੀਆਂ ਦੇ ਅਧਿਆਤਮਿਕ ਗੁਰੂ ਦਲਾਈ ਲਾਮਾ ਤੇਨਜਿਨ ਗਿਆਤਸੋ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਕੀਤਾ | ਕੁਝ ਸਮਾਂ ਕੀਰਤਨ ਸਰਵਨ ਕਰਨ ਉਪਰੰਤ ਦਲਾਈਲਾਮਾ ਨੇ ਸੂਚਨਾ ਕੇਂਦਰ ਵਿਖੇ ਯਾਤਰੂ ਪੁਸਤਕ ਵਿਚ ਆਪਣੇ ਵਿਚਾਰ ਅੰਕਿਤ ਕਰਦਿਆਂ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਦਾ ਇਹ ਉਹ ਪਾਵਨ ਅਸਥਾਨ ਹੈ ਜਿਥੇ ਬਿਨਾਂ ਕਿਸੇ ਭੇਦ ਭਾਵ ਸਭ ਧਰਮਾਂ ਦੇ ਲੋਕ ਸੀਸ ਨਿਵਾਉਂਦੇ ਹਨ ਤੇ ਸਭਨਾਂ ਨੂੰ ਸਾਂਝੀ ਮਾਨਵਤਾ ਦਾ ਇਕੋ ਜਿਹਾ ਸੰਦੇਸ਼ ਮਿਲਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਹਨ ਤੇ ਉਹ ਸਿੱਖ ਧਰਮ ਵਿਚ ਜਾਤ-ਪਾਤ ਰਹਿਤ ਸਮਾਜ ਦੇ ਫ਼ਲਸਫ਼ੇ ਤੋਂ ਬਹੁਤ ਪ੍ਰਭਾਵਿਤ ਹਨ | ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com