ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਜ਼ਾਦ ਭਾਰਤ ਵਿਚ ਪਹਿਲਾ ਘਪਲਾ ਜਵਾਹਰ ਲਾਲ ਨਹਿਰੂ ਦੀ ਸਰਪ੍ਰਸਤੀ ਹੇਠ ਹੋਇਆ

    1947-48 ਵਿਚ ਕਸ਼ਮੀਰ ਵਿਚ ਪਾਕਿਸਤਾਨ ਅਤੇ ਭਾਰਤ ਵਿਚਕਾਰ ਯੁੱਧ ਹੋਇਆ। ਇਸ ਦੇ ਨਾਲ-ਨਾਲ ਹੈਦਰਾਬਾਦ ਵਿਚ ਵੀ ਸਥਿਤੀ ਖਰਾਬ ਹੋ ਗਈ। ਫੌਜ ਨੂੰ ਦੁਸ਼ਮਨਾਂ ਦਾ ਮੁਕਾਬਲਾ ਕਰਨ ਲਈ ਸਰਕਾਰ ਤੋਂ 4600 ਜੀਪਾਂ ਖਰੀਦਣ ਦੀ ਮੰਗ ਕੀਤੀ ਗਈ।
    ਆਮ ਤੌਰ ਉੱਤੇ ਰੱਖਿਆ ਮੰਤਰਾਲਾ ਅਤੇ ਫੌਜ ਦੇ ਆਲਾ ਅਫਸਰ ਹੀ ਖਰੀਦਦਾਰੀ ਕਰਦੇ ਹਨ ਪ੍ਰੰਤੂ ਸਾਰੇ ਕਾਨੂੰਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਇਹ ਖ੍ਰੀਦਦਾਰੀ ਦੀ ਜ਼ਿੰਮੇਵਾਰੀ ਇੰਗਲੈਂਡ ਦੇ ਹਾਈ ਕਮਿਸ਼ਨਰ ਸ੍ਰੀ ਵੀ.ਕੇ. ਕ੍ਰਿਸ਼ਨਾ ਮੋਨਿਨ ਨੂੰ ਸੌਂਪੀ ਗਈ ਉਨਾਂ ਨੇ ਕਿਸੇ ਵੀ ਮਰਿਯਾਦਾ ਦੀ ਪ੍ਰਵਾਹ ਨਹੀਂ ਕੀਤੀ। ਨਰਮ ਸ਼ਰਤਾਂ ਉੱਤੇ ਇੱਕ ਛੋਟੀ ਕੰਪਨੀ ਨੂੰ (ਐਂਟੀ ਕੰਪਨੀ) 1500 ਜੀਪਾਂ ਦਾ ਹੁਕਮ ਦੇ ਦਿੱਤਾ ਅਤੇ 80 ਲੱਖ ਰੁਪੈ ਦੀ ਪੇਸ਼ਗੀ ਅਦਾਇਗੀ ਕਰ ਦਿੱਤੀ।
    ਕਾਫੀ ਸਮੇਂ ਬਾਅਦ ਕੰਪਨੀ ਨੇ 155 ਜੀਪਾਂ ਭੇਜ ਦਿੱਤੀਆਂ। ਜੀਪਾਂ ਵਸੂਲਣ ਸਮੇਂ ਕੋਈ ਚੈਕਿੰਗ ਨਹੀਂ ਕੀਤੀ। ਜੀਪਾਂ ਬਹੁਤ ਖਸਤਾ ਹਾਲਤ ਵਿਚ ਸਨ ਅਤੇ ਫੌਜ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।
    ਪੰ. ਨਹਿਰੂ ਨੇ ਫੌਜ ਉ¤ਤੇ ਦਬਾਓ ਪਾਇਆ ਤੇ ਫੌਜ ਨੂੰ ਖਸਤਾ ਜੀਪਾਂ ਸਵੀਕਾਰ ਕਰਨੀਆਂ ਪਈਆਂ। ਦੇਸ਼ ਵਿਚ ਇਸ ਵਿਸ਼ੇ ਉ¤ਤੇ ਬਹੁਤ ਵਿਰੋਧਤਾ ਹੋਈ ਅਤੇ ਅੰਤ ਇਕ ਜਾਂਚ ਕਮੇਟੀ ਬਣਾ ਦਿੱਤੀ। ਜਾਂਚ ਕਮੇਟੀ ਨੂੰ ਸਰਕਾਰ ਨੇ ਸਹਿਯੋਗ ਨਾ ਦਿੱਤਾ। ਜਾਂਚ ਕਮੇਟੀ ਨੇ ਕੰਮ ਖ਼ਤਮ ਕਰਕੇ ਕੁਝ ਸੁਝਾਅ ਦਿੱਤੇ ਗਏ ਜੋ ਸਰਕਾਰ ਨੇ ਸਵੀਕਾਰ ਨਹੀਂ ਕੀਤੇ।
    1955 ਵਿਚ ਉਸ ਸਮੇਂ ਦੇ ਹੋਮ ਮਨਿਸਟਰ ਸ੍ਰੀ ਗੋਬਿੰਦ ਬਲਬ ਪੰਤ ਨੇ ਲੋਕ ਸਭਾ ਵਿਚ ਐਲਾਨ ਕਰ ਦਿੱਤਾ ਕਿ ਇਸ ਮਸਲੇ ਉੱਤੇ ਸਰਕਾਰ ਹੋਰ ਕੁਝ ਨਹੀਂ ਕਰਨਾ ਚਾਹੁੰਦੀ। ਵਿਰੋਧੀ ਪਾਰਟੀਆਂ ਜੇ ਚਾਹੁੰਣ ਤਦ ਅਗਲੀਆਂ ਚੋਣਾਂ ਵਿਚ ਅਲੈਕਸ਼ਨ ਮੁੱਦਾ ਬਣਾ ਸਕਦੀਆਂ ਹਨ, ਕੇਸ ਠੱਪ ਹੋ ਗਿਆ।
    ਸ੍ਰੀ ਮੋਨਿਨ ਨੂੰ 1956 ਵਿਚ ਕੈਬਨਿਟ ਮੰਤਰੀ ਬਣਾਇਆ ਗਿਆ ਅਤੇ ਮਗਰੋਂ ਡੀਫੈਂਸ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਗਿਆ।
    ਇਸ ਘਪਲੇ ਨੇ ਬਹੁਤ ਗ਼ਲਤ ਸੰਦੇਸ਼ ਦਿੱਤੇ। ਅੱਜ ਕੱਲ ਵੀ ਇਸ ਘਪਲੇ ਵਰਗੇ ਹੋਰ ਘਪਲੇ ਜਾਰੀ ਹਨ।

    - ਮਹਿੰਦਰ ਸਿੰਘ ਵਾਲੀਆ
    ਜਿਲਾ ਸਿੱਖਿਆ ਅਫ਼ਸਰ (ਸੇਵਾ ਮੁਕਤ)
    ਬਰਮਿੰਗਟਨ (ਕੈਨੇਡਾ)
    647-856-4280

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com