ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਲ ਕਿਲ੍ਹੇ ਤੇ ਨਿਸ਼ਾਨ ਸਾਹਿਬ ਲਹਿਰਾ ਕੇ ਨੌਜਵਾਨਾਂ ਨੇ ਹਕੂਮਤ ਖਿਲਾਫ ਰੋਸ ਪ੍ਰਗਟ ਕੀਤਾ: ਸਿੱਖ ਕੋਆਰਡੀਨੇਸ਼ਨ ਕਮੇਟੀ

    ਭਾਰਤ ਸਰਕਾਰ ਵੱਲੋਂ ਨੌਜਵਾਨਾਂ ਉੱਪਰ ਕੇਸ ਪਾਏ ਜਾ ਰਹੇ ਹਨ | ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਭਾਰਤੀ ਕਿਸਾਨ ਸੰਯੁਕਤ ਮੋਰਚਾ ਨੂੰ ਅਪੀਲ ਕਰਦੀ ਹੈ ਕਿ ਉਹ ਇਕ ਲੀਗਲ ਕਮੇਟੀ ਗਠਿਤ ਕਰਨ ਜਿਹੜੇ ਵੀ ਝੂਠੇ ਕੇਸ ਨੌਜਵਾਨਾਂ ਉੱਪਰ ਪਾਏ ਜਾ ਰਹੇ ਹਨ| ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਇਹ ਵਾਅਦਾ ਕਰਦੀ ਹੈ ਕਿ ਉਹ ਤਰਾਂ ਨਾਲ ਭਾਰਤੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਗਠਿਤ ਲੀਗਲ ਕਮੇਟੀ ਦਾ ਪੂਰਨ ਸਹਿਯੋਗ ਦੇਵੇਗੀ, ਅਸੀਂ ਸਮਝਦੇ ਹਾਂ ਅਮਰੀਕਾ ਵਿੱਚ ਵਿਸਾਖੀ ਦੇ ਮਹੀਨੇ ਅਮਰੀਕਾ ਦੇ ਨੇਸ਼ਨਲ ਝੰਡੇ ਦੇ ਨਾਲ ਨਿਸ਼ਾਨ ਸਾਹਿਬ ਝੁਲਾਏ ਜਾਂਦੇ ਹਨ ਅਤੇ ਪੂਰੀ ਦੁਨੀਆ ਵਿੱਚ ਮਾਣ ਸਤਿਕਾਰ ਕੀਤਾ ਜਾਂਦਾ ਹੈ |
    26 ਜਨਵਰੀ ਵਾਲੇ ਦਿਨ ਲਾਲ ਕਿਲੇ ਉੱਪਰ ਭਾਰਤੀ ਝੰਡੇ ਦੇ ਬਰਾਬਰ ਲਹਿਰਾਇਆ ਨਿਸ਼ਾਨ ਸਾਹਿਬ ਵੀ ਸਮੁੱਚੀ ਇਸੇ ਕੌਮ ਨੂੰ ਇਸੇ ਤਰਾਂ ਵੇਖਣਾ ਚਾਹੀਦਾ ਹੈ ਬਿਜਾਏ ਕਿ ਇਸਦਾ ਵਿਰੋਧ ਕਰਨਾ | ਦਿੱਲੀ ਲਾਲ ਕਿਲ੍ਹੇ ਵੱਲ ਤੁਰਿਆ ਨੌਜਵਾਨਾਂ ਦਾ ਆਪ-ਮੁਹਾਰੇ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਭਾਰਤੀ ਸਿਸਟਮ ਤੋਂ ਤੰਗ ਆ ਚੁੱਕੇ ਹਨ| ਉਹ ਇਸ ਇਨਸਾਨੀਅਤ ਵਿਰੋਧੀ ਸਿਸਟਮ ਦੀਆਂ ਜੜ੍ਹਾਂ ਪੁੱਟ ਸੁੱਟਣਾ ਚਹੁੰਦੇ ਹਨ| ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਦਿੱਤੇ ਪ੍ਰੋਗਰਾਮ ਤੋਂ ਨਿਰਾਸ਼ ਨੌਜਵਾਨਾਂ ਦਾ ਦਿੱਲੀ ਵਿੱਚ ਆਪ ਮੁਹਾਰੇ ਹੋ ਤੁਰਨਾ ਇਸ ਗੱਲ ਵੱਲ ਵੀ ਇਸ਼ਾਰਾ ਕਰਦਾ ਹੈ ਕਿ ਪੰਜਾਬ ਦੀ ਨੌਜਵਾਨੀ ਅੱਜ ਆਪਣੇ ਆਗੂਆਂ ਵੱਲੋਂ ਦਿੱਤੇ ਜਾਂਦੇ ਪ੍ਰੋਗਰਾਮਾਂ ਵਿੱਚ ਬਰਾਬਰ ਦੀ ਭਾਗੇਦਾਰੀ ਮੰਗਦੀ ਹੈ । ਅਸੀਂ ਇਹ ਸਮਝਦੇ ਹਾਂ ਕਿ ਕਿਸਾਨ ਆਗੂ ਨੌਜਵਾਨਾਂ ਨੂੰ ਆਪਣੇ ਭਰੋਸੇ ਵਿੱਚ ਲੈਣ ਵਿੱਚ ਅਸਫਲ ਰਹੇ ਹਨ ਇਸੇ ਲਈ ਨੌਜਵਾਨਾਂ ਨੂੰ ਖੁੱਦ ਆਪਣਾ ਰਾਹ ਚੁਣਨਾ ਪਿਆ ।
    ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਹਕੂਮਤਾਂ ਜਦੋਂ ਸ਼ਾਂਤਮਈ ਅੰਦੋਲਨਾਂ ਵੱਲ ਧਿਆਨ ਨਹੀਂ ਦਿੰਦੀਆਂ ਤਾਂ ਨੌਜਵਾਨਾਂ ਚ ਰੋਹ ਪੈਦਾ ਹੁੰਦਾ ਹੈ। ਅਸੀਂ ਇਹ ਵੀ ਸਮਝਦੇ ਹਾਂ ਕਿ ਇਹ ਅਕਾਲ ਪੁਰਖ ਵੱਲੋਂ ਵਰਤਿਆਂ ਵਰਤਾਰਾ ਹੈ ਜੋ ਉਸ ਦੀ ਰਜ਼ਾ ਵਿੱਚ ਹੋਇਆਂ ਹੈ। ਆਉਣ ਵਾਲੇ ਸਮੇਂ ਵਿੱਚ ਸਿੱਖ ਕੌਮ ਲਈ ਵੱਡੇ ਸੰਘਰਸ਼ ਦਾ ਬਿਗਲ ਵਜਾ ਗਿਆ ਹੈ। ਅਜਿਹੇ ਵਿੱਚ ਅਸੀਂ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਹਰ ਤਰੀਕੇ ਤਨ ਮਨ ਧਨ ਨਾਲ ਪੰਜਾਬ ਦੀ ਨੌਜਵਾਨੀ ਦੇ ਨਾਲ ਹੈ । ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਇਸ ਗੱਲ ਦਾ ਬਚਨ ਦਿੰਦੇ ਹਾਂ ਕਿ ਅਸੀਂ ਹਰ ਤਰਫੋ ਨੌਜਵਾਨਾਂ ਦੀ ਮਦਦ ਕਰਾਂਗੇ ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com