ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਾਵਉਣ ਬਾਰੇ ਵਿਚਾਰ ਕਰ ਰਹੀ ਹੈ ਬਰਤਾਨਵੀ ਸੰਸਦ

    ਲੰਡਨ - ਬਰਤਾਵਨੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ‘ਹਾਊਸ ਆਫ਼ ਕਾਮਨਜ਼’ ਵਿੱਚ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਤੇ ਪ੍ਰੈੱਸ ਦੀ ਆਜ਼ਾਦੀ ਬਾਰੇ ਚਰਚਾ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਕਮੇਟੀ ਨੂੰ 1.10 ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਇਕ ਆਨਲਾਈਨ ਪਟੀਸ਼ਨ ਮਿਲੀ ਹੈ, ਜਿਸ ਵਿੱਚ ਉਪਰੋਕਤ ਵਿਸ਼ਿਆਂ ’ਤੇ ਸਦਨ ਵਿੱਚ ਵਿਚਾਰ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ। ਦਿਲਚਸਪ ਗੱਲ ਹੈ ਕਿ ਇਸ ਪਟੀਸ਼ਨ ’ਤੇ ਸੰਸਦ ਵਿੱਚ ਵੈਸਟ ਲੰਡਨ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਦੀ ਹੈਸੀਅਤ ਵਿੱਚ ਬੋਰਿਸ ਜੌਹਨਸਨ ਦਾ ਨਾਮ ਵੀ ਸ਼ਾਮਲ ਹੈ, ਹਾਲਾਂਕਿ ਡਾਊਨਿੰਗ ਸਟਰੀਟ ਨੇ ਦੋ ਟੁੱਕ ਸ਼ਬਦਾਂ ’ਚ ਸਾਫ ਕਰ ਦਿੱਤਾ ਹੈ ਕਿ ਬਰਤਾਨਵੀ ਪ੍ਰਧਾਨ ਮੰਤਰੀ ਨੇ ਪਟੀਸ਼ਨ ’ਤੇ ਸਹੀ ਨਹੀਂ ਪਾਈ। ਉਧਰ ਹਾਊਸ ਆਫ਼ ਕਾਮਨਜ਼ ਨੇ ਵਧੇਰੇ ਸਫ਼ਾਈ ਦਿੰਦਿਆਂ ਕਿਹਾ ਕਿ ਉਸ ਦੀ ਵੈੱਬਸਾਈਟ ’ਤੇ ਮੌਜੂਦ ਪਟੀਸ਼ਨਾਂ ’ਤੇ ਪਾਈਆਂ ਸਹੀਆਂ ਨੂੰ ਵੇਖਿਆ ਜਾ ਸਕਦਾ ਹੈ ਤੇ ਇਹ ਡੇਟਾ ਸਬੰਧਤ ਹਲਕੇ ਦੇ ਸੰਸਦ ਮੈਂਬਰ ਦਾ ਨਾਮ ਵੀ ਦੱਸਦਾ ਹੈ, ਪਰ ਡੇਟਾ ਇਹ ਨਹੀਂ ਦਰਸਾਉਂਦਾ ਕਿ ਵਿਅਕਤੀ ਵਿਸ਼ੇਸ਼ ਸੰਸਦ ਮੈਂਬਰ ਨੇ ਹੀ ਸਹੀ ਪਾਈ ਹੈ ਜਾਂ ਨਹੀਂ। ਦੱਸਣਾ ਬਣਦਾ ਹੈ ਕਿ ਸੰਸਦ ਦੀ ਵੈੱਬਸਾਈਟ ’ਤੇ ਪਾਈ ਕਿਸੇ ਵੀ ਆਨਲਾਈਨ ਪਟੀਸ਼ਨ ’ਤੇ ਦਸ ਹਜ਼ਾਰ ਤੋਂ ਵੱਧ ਲੋਕ ਦਸਤਖ਼ਤ ਕਰ ਦੇਣ ਤਾਂ ਯੂਕੇ ਸਰਕਾਰ ਨੂੰ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਕਰਨਾ ਪੈਂਦਾ ਹੈ ਅਤੇ ਜੇ ਕਿਤੇ ਪਟੀਸ਼ਨ ’ਤੇ ਇਕ ਲੱਖ ਤੋਂ ਵੱਧ ਲੋਕਾਂ ਦੀ ਸਹੀ ਪੈ ਜਾਵੇ ਤਾਂ ਇਸ ’ਤੇ ਵਿਚਾਰ-ਚਰਚਾ ਲਈ ਗੌਰ ਕਰਨਾ ਲਾਜ਼ਮੀ ਹੋ ਜਾਂਦਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com