ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੇਖਕ ਭਾਈ ਰਣਜੀਤ ਸਿੰਘ ਰਾਣਾ ਦੀ ਨਵੀਂ ਪੁਸਤਕ 'ਭਾਈ ਬੁੱਧੂ ਜੀ ਪਰਜਾਪਤਿ' ਦੀ ਘੁੰਢ ਚੁਕਾਈ

    ਲੰਡਨ - ਸਿੱਖ ਇਤਿਹਾਸ ਦੇ ਅਣਗੌਲੇ ਨਾਇਕਾਂ ਬਾਰੇ ਲਿਖਣ ਵਾਲੇ, ਮਾਸਿਕ ਪੱਤਰ ਸਾਹਿਬ ਦੇ ਸੰਪਾਦਕ ਰਣਜੀਤ ਸਿੰਘ ਰਾਣਾ ਦੀ ਨਵੀਂ ਪੁਸਤਕ 'ਭਾਈ ਬੁੱਧੂ ਜੀ ਪਰਜਾਪਿਤ' ਇੰਗਲੈਂਡ 'ਚ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੇਖਕ ਭਾਈ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਭਾਈ ਗੁਰਦਾਸ ਜੀ ਨੇ ਭਾਈ ਬੁੱਧੂ ਜੀ ਪਰਜਾਪਤਿ ਦਾ ਜ਼ਿਕਰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਰਧਾਲੂ ਸਿੱਖਾਂ 'ਚ ਕੀਤਾ ਹੈ, ਪਰ ਉਨ੍ਹਾਂ ਦਾ ਜੀਵਨ ਬਿਰਤਾਂਤ ਅਤੇ ਪਰਿਵਾਰਕ ਪਿਛੋਕੜ ਅੱਜ ਤੱਕ ਅਣਗੌਲਿਆ ਹੀ ਸੀ | ਇਸ ਕਿਤਾਬ 'ਚ ਭਾਈ ਬੁੱਧੂ ਜੀ ਸਿੱਖੀ ਸਿਦਕ ਦੇ ਨਾਲ-ਨਾਲ ਉਨ੍ਹਾਂ ਦੇ ਵਡੇਰਿਆਂ ਅਤੇ ਵਾਰਸਾਂ ਦਾ ਵਰਣਨ ਵੀ ਵਿਸਥਾਰ ਸਹਿਤ ਕਰਦਿਆਂ ਢੁਕਵੇਂ ਇਤਿਹਾਸਿਕ ਦਿੱਤੇ ਗਏ ਹਨ | ਇਸ ਕਿਤਾਬ ਨੂੰ ਪੂਰਾ ਕਰਨ ਲਈ ਅਤੇ ਪਰਜਾਪਤਿ ਭਾਈਚਾਰੇ ਬਾਰੇ ਇਤਿਹਾਸਕ ਤੱਥਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਕਈ ਵਰ੍ਹੇ ਖੋਜ਼ ਕੀਤੀ ਗਈ ਹੈ | ਇਸ ਪੁਸਤਕ ਦਾ ਟਾਈਟਲ ਨਾਮਵਰ ਚਿੱਤਰਕਾਰ ਜਰਨੈਲ ਸਿੰਘ ਨੇ ਬਣਾਇਆ ਹੈ ਅਤੇ ਭਾਈ ਚਤਰ ਸਿੰਘ ਜੀਵਨ ਸਿੰਘ ਅੰਮਿ੍ਤਸਰ ਵਾਲਿਆਂ ਵਲੋਂ ਇਸ ਪੁਸਤਕ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ: ਰਣਜੀਤ ਸਿੰਘ ਰਾਣਾ ਸਿੱਖ ਇਤਿਹਾਸ ਬਾਰੇ ਕਈ ਯਾਦਗਾਰੀ ਕਿਤਾਬਾਂ ਪੰਥ ਦੀ ਝੋਲੀ ਪਾ ਚੁੱਕੇ ਹਨ ਜਿਨ੍ਹਾਂ 'ਚ ਬਾਬਾ ਹਰਦਾਸ ਸਿੰਘ, ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ, ਹਜ਼ੂਰੀ ਸ਼ਹੀਦ, ਫਤਹਿਗੜ੍ਹ ਸਾਹਿਬ ਆਦਿ ਵਰਨਣਯੋਗ ਹਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com