ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਿਊਬਾ 'ਚ ਕਾਸਤਰੋ ਯੁੱਗ ਦਾ ਅੰਤ ਹੋਣ ਲੱਗਿਆ, ਕਮਿਊਨਿਸਟ ਪਾਰਟੀ ਪ੍ਰਮੁੱਖ ਅਹੁਦੇ ਤੋਂ ਅਸਤੀਫੇ ਦਾ ਐਲਾਨ

    ਬਿਊਰੋ- ਕਰੀਬ 60 ਸਾਲ ਤੱਕ ਕਿਊਬਾ ਦੀ ਸਿਆਸਤ ‘ਤੇ ਰਾਜ ਕਰਨ ਤੋਂ ਬਾਅਦ ਹੁਣ ਕਾਸਤਰੋ ਪਰਿਵਾਰ ਦੇ ਸ਼ਾਸਨ ਦਾ ਅੰਤ ਹੋਣ ਜਾ ਰਿਹਾ ਹੈ। ਫਿਦੇਲ ਕਾਸਤਰੋ ਦੇ ਭਰਾ ਰਾਓਲ ਕਾਸਤਰੋ ਨੇ ਸ਼ੁੱਕਰਵਾਰ ਕਿਹਾ ਕਿ ਉਹ ਕਿਊਬਾ ਦੇ ਕਮਿਊਨਿਸਟ ਪਾਰਟੀ ਪ੍ਰਮੁੱਖ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਇਸ ਦੇ ਨਾਲ ਹੀ ਰਾਓਲ ਅਤੇ ਉਨ੍ਹਾਂ ਦੇ ਭਰਾ ਫਿਦੇਲ ਕਾਸਤਰੋ ਦੀ ਰਸਮੀ ਅਗਵਾਈ ਵਾਲੇ ਇਕ ਯੁੱਗ ਦਾ ਅੰਤ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ 1959 ਦੀ ਕ੍ਰਾਂਤੀ ਨਾਲ ਹੋਈ ਸੀ। ਰਾਓਲ ਕਾਸਤਰੋ ਨੇ ਇਹ ਐਲਾਨ ਸੱਤਾਧਾਰੀ ਪਾਰਟੀ ਦੀ 18ਵੀਂ ਕਾਂਗਰਸ ਦੇ ਉਦਘਾਟਨ ਸੈਸ਼ਨ ਵਿਚ ਕੀਤਾ। ਹਾਲਾਂਕਿ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਆਪਣੇ ਉਤਰਾਧਿਕਾਰੀ ਵਜੋਂ ਕਿਸ ਦਾ ਨਾਂ ਅੱਗੇ ਲਿਆਉਣਗੇ। ਹਾਲਾਂਕਿ ਪਹਿਲਾਂ ਕਈ ਮੌਕਿਆਂ ‘ਤੇ ਉਨ੍ਹਾਂ ਨੇ ਸੰਕੇਤ ਦਿੱਤੇ ਹਨ ਕਿ ਉਹ ਮਿਗੁਲ ਦਿਯਾਜ ਕਾਨੇਲ ਦਾ ਸਮਰਥਨ ਕਰਨਗੇ ਜਿਨ੍ਹਾਂ ਨੇ ਸਾਲ 2018 ਵਿਚ ਉਨ੍ਹਾਂ ਦੀ ਥਾਂ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ।
    ਰਾਓਲ ਕਾਸਤਰੋ ਨੇ ਸਾਲ 2011 ਵਿਚ ਆਪਣੇ ਭਰਾ ਕਾਸਤਰੋ ਦੇ ਦਿਹਾਂਤ ਤੋਂ ਬਾਅਦ ਅਹੁਦਾ ਸੰਭਾਲਿਆ ਸੀ। ਰਾਓਲ ਕਾਸਤਰੋ ਹੁਣ ਜਲਦ ਹੀ ਰਾਸ਼ਟਰਪਤੀ ਮਿਗੁਲ ਨੂੰ ਆਪਣਾ ਅਸਤੀਫਾ ਸੌਂਪ ਦੇਣਗੇ। ਫਿਦੇਲ ਕਾਸਤ੍ਰੋ ਨੇ ਸਾਲ 2006 ਵਿਚ ਰਾਓਲ ਕਾਸਤ੍ਰੋ ਨੂੰ ਆਪਣੀ ਜ਼ਿੰਮੇਵਾਰੀ ਸੌਂਪ ਦਿੱਤੀ ਸੀ ਪਰ ਰਸਮੀ ਰੂਮ ਨਾਲ ਉਹ ਸੱਤਾ ਸਾਲ 2011 ਵਿਚ ਆਏ ਸਨ। 

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com