ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਗਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ ਪਾਕਿ ਛੱਡਣ ਲਈ ਪਾਸਪੋਰਟ ਜਾਰੀ ਕਰਨ ਦੀ ਮੰਗ

    ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ, ਜਿਸ ਨੂੰ ਲਾਹੌਰ ਹਾਈਕੋਰਟ ਵਲੋਂ ਆਪਣੇ ਮੁਸਲਿਮ ਪਤੀ ਨਾਲ ਰਹਿਣ ਦੀ ਮਨਜ਼ੂਰੀ ਦਿੱਤੀ ਗਈ ਸੀ, ਦੇ ਭਰਾ ਮਨਮੋਹਨ ਸਿੰਘ ਨੇ ਸ੍ਰੀ ਨਨਕਾਣਾ ਸਾਹਿਬ ਤੋਂ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਇੱਜ਼ਤ ਅਤੇ ਜਾਨਾਂ ਪਾਕਿ 'ਚ ਸੁਰੱਖਿਅਤ ਨਹੀਂ ਹਨ | ਇਸ ਲਈ ਉਹ ਪਾਕਿ ਨੂੰ ਹਮੇਸ਼ਾ ਲਈ ਅਲਵਿਦਾ ਕਹਿਕੇ ਭਾਰਤ ਜਾਂ ਕਿਸੇ ਹੋਰ ਦੇਸ਼ 'ਚ ਵੱਸਣਾ ਚਾਹੁੰਦੇ ਹਨ, ਜਿੱਥੇ ਉਹ ਅਮਨ ਦੀ ਜ਼ਿੰਦਗੀ ਗੁਜ਼ਾਰ ਸਕਣ | ਮਨਮੋਹਨ ਸਿੰਘ ਨੇ ਦੱਸਿਆ ਕਿ ਉਹ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੱਜਦਾਰ, ਗਵਰਨਰ ਚੌਧਰੀ ਮੁਹੰਮਦ ਸਰਵਰ, ਡਿਪਟੀ ਕਮਿਸ਼ਨਰ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿ ਵਿਦੇਸ਼ ਮੰਤਰਾਲੇ ਨੂੰ ਆਪਣੇ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਲਈ ਪਾਸਪੋਰਟ ਜਾਰੀ ਕਰਨ ਲਈ ਕਈ ਵਾਰ ਪੱਤਰ ਲਿਖ ਚੁੱਕਿਆ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ | ਮਨਮੋਹਨ ਸਿੰਘ ਨੇ ਪਾਕਿ ਸਿੱਖ ਆਗੂਆਂ ਅਤੇ ਸਿਆਸਤਦਾਨਾਂ ਪ੍ਰਤੀ ਰੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜੋ ਆਗੂ ਝੂਠੀ ਵਾਹੋਵਾਹੀ ਲਈ ਸੋਸ਼ਲ ਮੀਡੀਆ 'ਤੇ ਦੁਨੀਆਂ ਭਰ ਦੇ ਸਿੱਖਾਂ ਦੇ ਹੱਕਾਂ ਦੀ ਗੱਲ ਕਰਦੇ ਆ ਰਹੇ ਹਨ, ਉਨ੍ਹਾਂ 'ਚੋਂ ਕਿਸੇ ਨੇ ਵੀ ਜਗਜੀਤ ਕੌਰ ਦੇ ਮਾਮਲੇ 'ਚ ਪਾਕਿ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਨਹੀਂ ਕੀਤੀ, ਬਲਕਿ ਉਨ੍ਹਾਂ ਦੇ ਪਰਿਵਾਰ ਨੂੰ ਹਨੇਰੇ 'ਚ ਰੱਖ ਕੇ ਸਮੁੱਚੇ ਸਿੱਖ ਭਾਈਚਾਰੇ ਨਾਲ ਧੋਖਾ ਕੀਤਾ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com