ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਰਤ ’ਚ ਟੀਕਾਕਰਨ ਦੀ ਮੌਜੂਦਾ ਰਫ਼ਤਾਰ ਨਾਲ ਸਾਲ ਦੇ ਅੰਤ ਤੱਕ 35 ਫੀਸਦ ਆਬਾਦੀ ਨੂੰ ਹੀ ਟੀਕੇ ਲੱਗਣਗੇ: ਆਈਐੱਮਐੱਫ

    ਵਾਸ਼ਿੰਗਟਨ - ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਨੇ ਭਾਰਤ ਵਿੱਚ ਕੋਵਿਡ-19 ਦੀ ‘ਵਿਨਾਸ਼ਕਾਰੀ’ ਦੂਜੀ ਲਹਿਰ ਨੂੰ ਅੱਗੇ ਆਉਣ ਵਾਲੇ ਸਮੇਂ ਵਿੱਚ ਹੋਰ ਬੁਰੇ ਸੰਕਟ ਦਾ ਇਸ਼ਾਰਾ ਦੱਸਿਆ ਹੈ। ਆਈਐੱਮਐੱਫ ਨੇ ਕਿਹਾ ਕਿ ਭਾਰਤ ਦੇ ਹਾਲਾਤ ਉਨ੍ਹਾਂ ਗਰੀਬ ਤੇ ਮੱਧ ਆਮਦਨ ਵਾਲੇ ਦੇਸ਼ਾਂ ਲਈ ਚੇਤਾਵਨੀ ਹੈ, ਜੋ ਅਜੇ ਤੱਕ ਮਹਾਮਾਰੀ ਤੋਂ ਬਚੇ ਹੋਏ ਹਨ। ਆਈਐੱਮਐੱਫ ਦੇ ਅਰਥਸ਼ਾਸਤਰੀ ਰੁਚਿਰ ਅਗਰਵਾਲ ਤੇ ਸੰਸਥਾ ਦੀ ਮੁੱਖ ਅਰਥਸ਼ਾਸਤਰੀ ਗੀਤਾ ਗੋਪੀਨਾਥ ਨੇ ਉਪਰੋਕਤ ਦਾਅਵਾ ਆਪਣੀ ਇਕ ਰਿਪੋਰਟ ਵਿੱਚ ਕੀਤਾ ਹੈ। ਰਿਪੋਰਟ ਮੁਤਾਬਕ ਮੌਜੂਦਾ ਰਫ਼ਤਾਰ ਨਾਲ ਭਾਰਤ ਵਿੱਚ 2021 ਦੇ ਆਖਿਰ ਤੱਕ 35 ਫੀਸਦ ਤੋਂ ਘੱਟ ਲੋਕਾਂ ਨੂੰ ਹੀ ਟੀਕਾ ਲੱਗਣ ਦੇ ਆਸਾਰ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬ੍ਰਾਜ਼ੀਲ ਮਗਰੋਂ ਕੋਵਿਡ-19 ਦੀ ਭਾਰਤ ਵਿੱਚ ਜਾਰੀ ਦੂਜੀ ਲਹਿਰ ਇਸ ਗੱਲ ਦਾ ਸੰਕੇਤ ਹੈ ਕਿ ਵਿਕਾਸਸ਼ੀਲ ਮੁਲਕਾਂ ਵਿੱਚ ਅੱਗੇ ਹੋਰ ਬੁਰੇ ਹਾਲਾਤ ਵੇਖਣ ਨੂੰ ਮਿਲ ਸਕਦੇ ਹਨ। ਰਿਪੋਰਟ ਮੁਤਾਬਕ ਭਾਰਤ ਦਾ ਸਿਹਤ ਢਾਂਚਾ ਕੋਵਿਡ ਦੀ ਪਹਿਲੀ ਲਹਿਰ ਨਾਲ ਨਜਿੱਠਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਿਹਾ, ਪਰ ਐਤਕੀਂ ਦੂਜੀ ਲਹਿਰ ਦੌਰਾਨ ਸਿਹਤ ਢਾਂਚੇ ’ਤੇ ਇੰਨਾ ਬੋਝ ਪਿਆ ਕਿ ਲੋਕ ਆਕਸੀਜਨ ਤੇ ਹੋਰ ਸਿਹਤ ਸਹੂਲਤਾਂ ਦੀ ਕਿੱਲਤ ਕਰਕੇ ਮਰ ਰਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com