ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਜਪਾ 'ਚ ਸ਼ਾਮਿਲ ਹੋਏ ਜਸਵਿੰਦਰ ਸਿੰਘ ਢਿੱਲੋਂ ਅਹੁਦੇ ਤੋਂ ਬਰਖ਼ਾਸਤ

    ਅੰਮਿ੍ਤਸਰ - ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਤੇ ਤੱਤਕਾਲੀ ਉਪ-ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਅਜੇ ਨਵੀਂ ਪਾਰਟੀ 'ਚ ਤਾਂ ਕੋਈ ਅਹੁਦਾ ਨਸੀਬ ਨਹੀਂ ਹੋਇਆ ਪਰ ਉਨ੍ਹਾਂ ਨੇ ਦੀਵਾਨ ਦੀ ਐਜੂਕੇਸ਼ਨ ਕਮੇਟੀ ਦੇ ਆਨ: ਸਕੱਤਰ ਦਾ ਵੱਕਾਰੀ ਅਹੁਦਾ ਵੀ ਗਵਾ ਲਿਆ ਹੈ | ਇਸ ਸਬੰਧੀ ਦੀਵਾਨ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਵਿਚ ਸਰਬਸੰਮਤੀ ਨਾਲ ਉਨ੍ਹਾਂ ਨੂੰ ਆਨ: ਸਕੱਤਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ | ਇਕੱਤਰਤਾ ਦੌਰਾਨ ਦੀਵਾਨ ਦੇ ਆਗੂਆਂ ਤੇ ਐਜੂਕੇਸ਼ਨਲ ਕਮੇਟੀ ਮੈਂਬਰਾਂ ਨੇ ਡਾ: ਢਿੱਲੋਂ ਵਲੋਂ ਆਨਰੇਰੀ ਸਕੱਤਰ ਦੇ ਜ਼ਿੰਮੇਵਾਰ ਅਹੁਦੇ 'ਤੇ ਭਾਜਪਾ 'ਚ ਸ਼ਾਮਿਲ ਹੋਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ | ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਐਜੂਕੇਸ਼ਨਲ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਤਰਨਤਾਰਨ, ਪ੍ਰੋ: ਹਰੀ ਸਿੰਘ ਸੰਧੂ, ਅਜਾਇਬ ਸਿੰਘ ਅਭਿਆਸੀ, ਸੰਤੋਖ ਸਿੰਘ ਸੇਠੀ, ਜਸਪਾਲ ਸਿੰਘ ਢਿੱਲੋ, ਪ੍ਰੋ: ਸੂਬਾ ਸਿੰਘ, ਡਾ: ਸਰਬਜੀਤ ਸਿੰਘ ਛੀਨਾ, ਸੁਖਜਿੰਦਰ ਸਿੰਘ ਪਿ੍ੰਸ, ਪਿ੍ੰਸੀਪਲ ਜੋਗਿੰਦਰ ਸਿੰਘ ਅਰੋੜਾ, ਡਾ: ਟੀ. ਐਸ. ਚਾਹਲ ਤੇ ਗੁਰਪ੍ਰੀਤ ਸਿੰਘ ਸੇਠੀ ਸਮੇਤ ਸਮੂਹ ਮੈਂਬਰਾਂ ਨੇ ਡਾ: ਢਿੱਲੋਂ ਦੇ ਪੰਥ ਅਤੇ ਕਿਸਾਨ ਵਿਰੋਧੀ ਫ਼ੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਕੌਮ ਨਾਲ ਧੋਖਾ ਕਰਾਰ ਦਿੱਤਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com