ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੱਲਬਾਤ ਲਈ ਤਿਆਰ ਪਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ: ਤੋਮਰ

    ਗਵਾਲੀਅਰ - ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੀ ਜ਼ਿੰਦਗੀ ’ਚ ਇਨਕਲਾਬੀ ਬਦਲਾਅ ਲਿਆਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਜ਼ਿਆਦਾਤਰ ਕਿਸਾਨ ਯੂਨੀਅਨਾਂ ਅਤੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ’ਚ ਹਨ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਗਾਜ਼ੀਪੁਰ (ਦਿੱਲੀ-ਉੱਤਰ ਪ੍ਰਦੇਸ਼ ਬਾਰਡਰ) ’ਤੇ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਕਾਰ ਝੜਪ ਹੋਈ ਸੀ। ਇਥੇ ਖੇਤੀ ਯੂਨੀਵਰਸਿਟੀ ਦੇ ਹੋਸਟਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਅਸੀਂ ਕਿਸਾਨ ਜਥੇਬੰਦੀਆਂ ਨੂੰ ਦੱਸਿਆ ਹੈ ਕਿ ਸਰਕਾਰ ਕਾਨੂੰਨਾਂ ਨੂੰ ਛੱਡ ਕੇ ਉਨ੍ਹਾਂ ਦੀ ਕਿਸੇ ਵੀ ਤਜਵੀਜ਼ ’ਤੇ ਗੱਲਬਾਤ ਕਰਨ ਲਈ ਰਾਜ਼ੀ ਹੈ।’’ ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਵੱਲੋਂ 30 ਸਾਲਾਂ ਦੀ ਮਿਹਨਤ ਮਗਰੋਂ ਇਹ ਕਾਨੂੰਨ ਲਿਆਂਦੇ ਗਏ ਹਨ ਜੋ ਕਿਸਾਨਾਂ ਦੀ ਜ਼ਿੰਦਗੀ ’ਚ ਇਨਕਲਾਬੀ ਬਦਲਾਅ ਲਿਆਉਣਗੇ। ਉਂਜ ਤੋਮਰ ਨੇ ਇਸ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ ਕਿ ਭਾਜਪਾ ਵਰਕਰ ਗਾਜ਼ੀਪੁਰ ਬਾਰਡਰ ’ਤੇ ਤਲਵਾਰਾਂ ਲੈ ਕੇ ਪਹੁੰਚੇ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com