ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਕਾਂਡ: ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ

    ਫ਼ਰੀਦਕੋਟ - ਇਲਾਕਾ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਨੇ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਜਾਂਚ ਟੀਮ ਨੇ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਸਬੰਧੀ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਝੂਠੇ ਮੁਕੱਦਮੇ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਡੇਰਾ ਪ੍ਰੇਮੀਆਂ ਨੇ ਕਦੇ ਵੀ ਇਤਰਾਜ਼ਯੋਗ ਪੋਸਟਰ ਨਹੀਂ ਲਾਏ। ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਐਡਵੋਕੇਟ ਪੰਕਜ ਤਨੇਜਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨੂੰ ਜੇਕਰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਜਾਂਚ ਪ੍ਰਕਿਰਿਆ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਦੇਸ਼ ਦਿੱਤਾ ਕਿ ਚੱਲਦੇ ਮੁਕੱਦਮੇ ਤੱਕ ਡੇਰਾ ਪ੍ਰੇਮੀਆਂ ਨੂੰ ਰਿਹਾਅ ਕੀਤਾ ਜਾਵੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com