ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

    ਚੰਡੀਗੜ੍ਹ - ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ। ਉਨ੍ਹਾਂ ਕੇਂਦਰੀ ਮੰਤਰੀ ’ਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ। ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਅਸਰ ਦਾ ਵੀ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਤਰਕ ਦਿੱਤਾ ਕਿ ਸਰਹੱਦ ਪਾਰ ਸਰਗਰਮ ਤਾਕਤਾਂ ਦੀ ਨੀਅਤ ਨੂੰ ਦੇਖਦੇ ਹੋਏ ਕਿਸਾਨਾਂ ਦੇ ਫ਼ਿਕਰਾਂ ਦਾ ਛੇਤੀ ਨਿਬੇੜਾ ਕੀਤਾ ਜਾਵੇ। ਅਮਰਿੰਦਰ ਨੇ ਕਿਸਾਨ ਅੰਦੋਲਨ ਦੌਰਾਨ ਮੌਤ ਦੇ ਮੂੰਹ ਪਏ ਕਿਸਾਨਾਂ ਤੇ ਕਾਮਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀਏਪੀ ਦੀ ਘਾਟ ਦੇ ਵਧ ਰਹੇ ਖਦਸ਼ਿਆਂ ਨੂੰ ਦੂਰ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਖਾਦਾਂ ਬਾਰੇ ਵਿਭਾਗ ਨੂੰ ਪੰਜਾਬ ਲਈ ਸੋਧੀ ਹੋਈ ਮੰਗ ਮੁਤਾਬਕ ਡੀਏਪੀ ਦਾ ਸਟਾਕ ਵਧਾਉਣ ਲਈ ਤੁਰੰਤ ਸਲਾਹ ਦੇਣ ਤੇ ਸਮੇਂ ਸਿਰ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇ। ਕੈਪਟਨ ਨੇ ਸਰਹੱਦ ਪਾਰੋਂ ਦਰਪੇਸ਼ ਖ਼ਤਰੇ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਵੀ ਮੰਗੀਆਂ। ਉਨ੍ਹਾਂ ਬੀਐੱਸਐੱਫ ਲਈ ਡਰੋਨਾਂ ਨੂੰ ਨਸ਼ਟ ਕਰਨ ਵਾਲੇ ਉਪਕਰਨ ਵੀ ਮੰਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com