ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਸਲਾਮਿਕ ਸਟੇਟ ਨਾਲ ਸਬੰਧਤ ਜਥੇਬੰਦੀ ਨੇ ਕਾਬੁਲ ਹਮਲਿਆਂ ਦੀ ਜ਼ਿੰਮੇਵਾਰੀ ਲਈ, ਹੁਣ ਤੱਕ 73 ਲੋਕਾਂ ਦੀ ਮੌਤ

    ਦੁਬਈ - ਅਫ਼ਗ਼ਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ (ਆਈਐੱਸਕੇਪੀ) ਨੇ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। ਅਫ਼ਗ਼ਾਨ ਅਤੇ ਅਮਰੀਕੀ ਅਧਿਕਾਰੀਆਂ ਅਨੁਸਾਰ ਦੋ ਆਤਮਘਾਤੀ ਹਮਲਾਵਰਾਂ ਅਤੇ ਬੰਦੂਕਧਾਰੀਆਂ ਦੁਆਰਾ ਕਾਬੁਲ ਹਵਾਈ ਅੱਡੇ ਦੇ ਨੇੜੇ ਅਫ਼ਗਾਨਾਂ ਦੀ ਭੀੜ 'ਤੇ ਕੀਤੇ ਹਮਲੇ ਵਿੱਚ ਘੱਟੋ ਘੱਟ 73 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 13 ਅਮਰੀਕੀ ਫੌਜੀ ਅਤੇ ਅਫ਼ਗ਼ਾਨਿਸਤਾਨ ਦੇ 60 ਲੋਕ ਸ਼ਾਮਲ ਹਨ।
    ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਾਬੁਲ ਵਿੱਚ ਹੋਏ ਹਮਲਿਆਂ ਲਈ ਇਸਲਾਮਿਕ ਕੱਟੜਪੰਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਜਾਨ ਦਾ ਬਦਲਾ ਲੈਣ ਦੀ ਸਹੁੰ ਖਾਧੀ ਹੈ। ਉਨ੍ਹਾਂ ਕਿਹਾ,‘ ਅਸੀਂ ਤੁਹਾਨੂੰ (ਹਮਲਾਵਰਾਂ ਨੂੰ) ਕਾਬੂ ਕਰਕੇ ਸਜ਼ਾ ਦਿਆਂਗੇ।’ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਹਮਲਾ ਕਰਨ ਵਾਲੇ ਤੇ ਅਮਰੀਕਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਯਾਦ ਰੱਖੋ ਕਿ ਅਸੀਂ ਤੁਹਾਨੂੰ ਬਖਸ਼ਾਂਗੇ ਨਹੀਂ। ਅਸੀਂ ਇਸ ਨੂੰ ਨਹੀਂ ਭੁੱਲਾਂਗੇ। ਅਸੀਂ ਤੁਹਾਨੂੰ ਕਾਬੂ ਕਰਕੇ ਇਸ ਦੀ ਸਜ਼ਾ ਦਿਆਂਗੇ। ਮੈਂ ਆਪਣੇ ਦੇਸ਼ ਦੇ ਹਿੱਤਾਂ ਤੇ ਲੋਕਾਂ ਦੀ ਰੱਖਿਆਂ ਕਰਾਂਗਾ।’

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com