ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਸਲਾਮਿਕ ਸਟੇਟ ਖੁਰਾਸਾਨ ਵੱਲੋਂ ਭਾਰਤ ’ਚ ਪੈਰ ਪਸਾਰਨ ਦੀ ਸਾਜ਼ਿਸ਼

    ਨਵੀਂ ਦਿੱਲੀ - ਮੁਸਲਮਾਨ ਜਥੇਬੰਦੀ ਇਸਲਾਮਿਕ ਸਟੇਟ ਖੁਰਾਸਾਨ ਵੱਲੋਂ ਭਾਰਤ ’ਚ ਪੈਰ ਪਸਾਰੇ ਜਾਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਖ਼ੁਫ਼ੀਆ ਏਜੰਸੀਆਂ ਨੇ ਕਿਹਾ ਹੈ ਕਿ ਇਸਲਾਮਿਕ ਸਟੇਟ ਖੁਰਾਸਾਨ ਨਾਲ ਜੁੜੇ ਲੜਾਕਿਆਂ ਨੇ ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਮਗਰੋਂ ਆਪਣੀ ਪੈਂਠ ਮਜ਼ਬੂਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨਸਰਾਂ ਨੇ ਹੁਣ ਮੱਧ ਏਸ਼ੀਆ ਅਤੇ ਫਿਰ ਭਾਰਤ ’ਚ ਜਹਾਦ ਦੇ ਨਾਮ ’ਤੇ ਦਹਿਸ਼ਤ ਫੈਲਾਉਣ ਦੀ ਯੋਜਨਾ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਖ਼ੁਫ਼ੀਆ ਰਿਪੋਰਟਾਂ ਮੁਤਾਬਕ ਇਸਲਾਮਿਕ ਸਟੇਟ ਖੁਰਾਸਾਨ ਵੱਲੋਂ ਨੌਜਵਾਨਾਂ ਨੂੰ ਭਰਤੀ ਕਰਕੇ ਦਹਿਸ਼ਤੀ ਹਮਲੇ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਉਨ੍ਹਾਂ ਦੇ ਏਜੰਡੇ ’ਤੇ ਭਾਰਤ ਸਮੇਤ ਹੋਰ ਥਾਵਾਂ ਉਪਰ ‘ਖ਼ਲੀਫ਼ਾ ਦਾ ਸ਼ਾਸਨ’ ਕਾਇਮ ਕਰਨਾ ਹੈ। ਕੇਰਲਾ ਅਤੇ ਮੁੰਬਈ ਦੇ ਕਈ ਨੌਜਵਾਨ ਪਹਿਲਾਂ ਹੀ ਇਸਲਾਮਿਕ ਸਟੇਟ ਦੇ ਜਹਾਦੀਆਂ ਨਾਲ ਰਲੇ ਹੋਏ ਸਨ। ਖ਼ੁਫ਼ੀਆ ਅਧਿਕਾਰੀ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸਲਾਮਿਕ ਸਟੇਟ ਖੁਰਾਸਾਨ ਭਾਰਤ ਅਤੇ ਭਾਰਤੀਆਂ ਨੂੰ ਨੁਕਸਾਨ ਪਹੁੰਚਾਉਣ ਲਈ ਜਹਾਦੀਆਂ ਨੂੰ ਸਰਗਰਮ ਕਰ ਸਕਦੇ ਹਨ। ਉਧਰ ਜੈਸ਼-ਏ-ਮੁਹੰਮਦ ਨੇ ਵੀ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੀ ਸਹਾਇਤਾ ਨਾਲ ਆਪਣਾ ਅੱਡਾ ਕੰਧਾਰ ਨਾਲ ਲਗਦੇ ਹੇਲਮੰਡ ਸੂਬੇ ’ਚ ਤਬਦੀਲ ਕਰ ਲਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com