ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਾਂਗਰਸ ਹਾਈ ਕਮਾਨ ਸਿੱਧੂ ਦੇ ਅਸਤੀਫੇ ਨੂੰ ਜਲਦ ਪ੍ਰਵਾਨ ਕਰੇ: ਕੈਪਟਨ

    ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਨੂੰ ਡਰਾਮਾ ਕਰਾਰ ਦਿੱਤਾ ਹੈ। ਨਿੱਜੀ ਦੌਰੇ ਤਹਿਤ ਦਿੱਲੀ ਪਹੁੰਚੇ ਕੈਪਟਨ ਨੇ ਹਵਾਈ ਅੱਡੇ ਉੱਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੂ ਕਾਂਗਰਸ ਛੱਡਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਹ ਜਲਦ ਹੀ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਜਾਵੇਗਾ। ਇਕ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੂੰ ਸਿੱਧੂ ਦਾ ਅਸਤੀਫਾ ਜਲਦ ਪ੍ਰਵਾਨ ਕਰ ਲੈਣਾ ਚਾਹੀਦਾ ਹੈ ਤੇ ਉਸ ਦੀ ਥਾਂ ਉੱਤੇ ਕਿਸੇ ਯੋਗ ਵਿਅਕਤੀ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਇਸ ਅਹੁਦੇ ਲਈ ਢੁੱਕਵੇਂ ਵਿਅਕਤੀ ਹਨ ਤੇ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਾਖੂਬੀ ਨਿਭਾਈ ਸੀ। ਕੈਪਟਨ ਨੇ ਇਹ ਵੀ ਖੁਲਾਸਾ ਕੀਤਾ ਕਿ ਨਵਜੋਤ ਸਿੱਧੂ ਰਿਮੋਟ ਕੰਟਰੋਲ ਰਾਹੀਂ ਪੰਜਾਬ ਸਰਕਾਰ ਨੂੰ ਚਲਾਉਣਾ ਚਾਹੁੰਦਾ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com