ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੇਂਦਰ ਨੇ ਸਰਹੱਦ ਤੋਂ 50 ਕਿ. ਮੀ. ਅੰਦਰ ਤੱਕ ਦਾ ਪੰਜਾਬ ਬੀ.ਐਸ.ਐਫ. ਹਵਾਲੇ ਕੀਤਾ

    ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਬੀ.ਐਸ.ਐਫ. ਦੇ ਅਧਿਕਾਰ ਖ਼ੇਤਰ 'ਚ ਇਜ਼ਾਫ਼ਾ ਕਰਦੇ ਹੋਏ ਉਨ੍ਹਾਂ ਦੇ ਅਧਿਕਾਰ ਖ਼ੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਹੈ ਅਤੇ ਹੁਣ ਬੀ. ਐਸ. ਐਫ. ਅਧਿਕਾਰੀਆਂ ਨੂੰ ਗਿ੍ਫ਼ਤਾਰੀ, ਤਲਾਸ਼ੀ ਤੇ ਜ਼ਬਤੀ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ | ਬੀ.ਐਸ.ਐਫ. ਅਧਿਕਾਰੀ ਪੰਜਾਬ, ਪੱਛਮੀ ਬੰਗਾਲ ਤੇ ਆਸਾਮ 'ਚ ਗਿ੍ਫ਼ਤਾਰੀ ਅਤੇ ਤਲਾਸ਼ੀ ਲੈ ਸਕਣਗੇ | ਬੀ.ਐਸ.ਐਫ. ਨੂੰ ਸੀ.ਆਰ.ਪੀ.ਸੀ., ਪਾਸਪੋਰਟ ਐਕਟ ਐਂਡ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਮਿਲਿਆ ਹੈ | ਆਸਾਮ, ਪੱਛਮੀ ਬੰਗਾਲ ਤੇ ਪੰਜਾਬ 'ਚ ਬੀ.ਐਸ.ਐਫ. ਨੂੰ ਪੁਲਿਸ ਦੀ ਤਰਜ਼ 'ਤੇ ਤਲਾਸ਼ੀ ਅਤੇ ਗਿ੍ਫ਼ਤਾਰੀ ਦਾ ਅਧਿਕਾਰ ਮਿਲ ਗਿਆ ਹੈ | ਬੀ.ਐਸ.ਐਫ. ਦੇ ਅਧਿਕਾਰੀ ਤਿੰਨ ਰਾਜਾਂ 'ਚ ਬੰਗਲਾਦੇਸ਼ ਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦੂਰ ਦੇਸ਼ ਦੇ ਰਾਜਾਂ 'ਚ ਕਾਰਵਾਈ ਕਰ ਸਕਣਗੇ | ਪਹਿਲਾਂ ਇਹ ਹੱਦ 15 ਕਿਲੋਮੀਟਰ ਸੀ | ਇਸ ਤੋਂ ਇਲਾਵਾ ਬੀ.ਐਸ.ਐਫ. ਨਾਗਾਲੈਂਡ, ਮਿਜ਼ੋਰਮ, ਤਿ੍ਪੁਰਾ, ਮਣੀਪੁਰ ਤੇ ਲੱਦਾਖ 'ਚ ਵੀ ਤਲਾਸ਼ੀ ਤੇ ਗਿ੍ਫ਼ਤਾਰੀ ਦੇ ਯੋਗ ਹੋਵੇਗੀ |
    ਬੀ.ਐਸ.ਐਫ. ਦੇ ਅਧਿਕਾਰ: ਸਰਹੱਦੀ ਸੁਰੱਖਿਆ ਬਲ ਐਕਟ, 1968 ਦੀ ਧਾਰਾ 139 ਕੇਂਦਰ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ ਕਿ ਉਹ ਸਮੇਂ-ਸਮੇਂ ਤੇ ਸਰਹੱਦੀ ਬਲ ਦੇ ਕਾਰਜ ਖ਼ੇਤਰ ਅਤੇ ਖ਼ੇਤਰ ਬਾਰੇ ਸੂਚਿਤ ਕਰੇ | ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਹੱਦੀ ਖ਼ੇਤਰਾਂ ਦੀ ਅਨੁਸੂਚੀ 'ਚ ਸੋਧ ਕਰਦਿਆਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿੱਥੇ ਬੀ.ਐਸ.ਐਫ. ਕੋਲ ਪਾਸਪੋਰਟ, ਐਨ.ਡੀ.ਪੀ.ਐਸ. ਤੇ ਕਸਟਮਜ਼ ਐਕਟ ਵਰਗੇ ਐਕਟਾਂ ਅਧੀਨ ਤਲਾਸ਼ੀ, ਜ਼ਬਤ ਅਤੇ ਗਿ੍ਫ਼ਤਾਰੀ ਦੀਆਂ ਸ਼ਕਤੀਆਂ ਹੋਣਗੀਆਂ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com