ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਦਾ ਸਨਮਾਨ

    ਅੰਮ੍ਰਿਤਸਰ - 1984 ਦੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਤ ਕੀਤਾ। ਸਮਾਗਮ ਦੌਰਾਨ ਰਾਜੀਵ ਗਾਂਧੀ 'ਤੇ ਕੇਸ ਦਰਜ ਕਰਨ ਤੇ ਕੌਮੀ ਸਨਮਾਨ ਵਾਪਸ ਲੈਣ ਦੀ ਮੰਗ ਵੀ ਉੱਠੀ। ਕਮੇਟੀ ਨੇ ਗਵਾਹਾਂ ਤੇ ਵਕੀਲਾਂ ਨੇ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਭੇਟ ਕੀਤੇ।
    ਸਨਮਾਨਿਤ ਕੀਤੇ ਗਏ ਸੱਤ ਗਵਾਹਾਂ ਵਿੱਚ ਜਗਦੀਸ਼ ਕੌਰ, ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਸਨ। ਗਵਾਹਾਂ ਦੇ ਨਾਲ-ਨਾਲ ਵਕੀਲ ਆਰ.ਐਸ. ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ. ਸਿੰਘ, ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਕਾਮਨਾ ਵੋਹਰਾ ਨੂੰ ਵੀ ਵਿਸ਼ੇਸ਼ ਸਨਮਾਨ ਮਿਲਿਆ।
    ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਤੇ ਹੋਰਾਂ ਨੂੰ ਸਜ਼ਾ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀ ਜਗਦੀਸ਼ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ ਕਰਨ ਅਤੇ ਭਾਰਤ ਰਤਨ ਵੀ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੁਖਬੀਰ ਬਾਦਲ ਨੇ 1984 ਸਿੱਖ ਕਤਲੇਆਮ ਬਾਰੇ ਕਾਂਗਰਸ ਸਰਕਾਰ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤਕ ਸਿੱਖ ਕੌਮ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com