ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ। ਹੋਰ ਤਾਂ ਹੋਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੰਨਦੇ ਹਨ ਕਿ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਪੰਜਾਬੀਆਂ ਦੀ ਦਿਲ ਨਹੀਂ ਜਿੱਤ ਸਕੀ। ਇਸ ਦੀ ਪੂਰੀ ਰਿਪੋਰਟ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਤੀ ਹੈ।ਦਰਅਸਲ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਬਾਰੇ ਰਣਨੀਤੀ ਉਲੀਕਣ ਲਈ ਸੂਬਾਈ ਕਾਂਗਰਸ ਮੁਖੀਆਂ ਤੇ ਵਿਧਾਨ ਸਭਾਵਾਂ ’ਚ ਪਾਰਟੀਆਂ ਆਗੂਆਂ ਨਾਲ ਸ਼ਨੀਵਾਰ ਨੂੰ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ।ਮੀਡੀਆ ਰਿਪੋਰਟਾਂ ਮੁਤਾਬਕ ਜਾਖੜ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਕਿਸਾਨ ਕਰਜ਼ਾ ਮੁਆਫ਼ੀ, ਨਸ਼ਿਆਂ ਦੀ ਰੋਕਥਾਮ ਤੇ ਧਾਰਮਿਕ ਬੇਅਦਬੀ ਦੇ ਮੁੱਦਿਆਂ ’ਤੇ ਕਾਫੀ ਕੁਝ ਕੀਤੇ ਜਾਣ ਦੀ ਲੋੜ ਹੈ। ਇਨ੍ਹਾਂ ਸਾਰੇ ਮੁੱਦਿਆਂ ਨਾਲ ਸਬੰਧਤ ਪਾਰਟੀ ਦੇ ਕੰਮਾਂ ਬਾਰੇ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਅਜੇ ਕਾਫੀ ਸੁਧਾਰ ਦੀ ਲੋੜ ਹੈ। ਉਨ੍ਹਾਂ ਸਪਸ਼ਟ…
    ਬਠਿੰਡਾ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਧਮਕੀ ਦਿੱਤੀ ਹੈ ਕਿ ਜੇ ਮੌੜ ਬੰਬ ਧਮਾਕੇ ਦੇ ਮੁਲਜ਼ਮ ਆਉਂਦੀ 8 ਮਾਰਚ ਤੱਕ ਗ੍ਰਿਫ਼ਤਾਰ ਨਾ ਕੀਤੇ ਗਏ ਤੇ ਇਸੇ ਤਰੀਕ ਤੱਕ ਪੀੜਤ ਪਰਿਵਾਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਬਰਗਾੜੀ ਮੋਰਚੇ ਦੀ ਤਰਜ਼ ਉੱਤੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਜਾਵੇਗਾ। 31 ਜਨਵਰੀ, 2017 ਨੂੰ ਮੌੜ ਮੰਡੀ ’ਚ ਹੋਏ ਦੋ ਬੰਬ ਧਮਾਕਿਆਂ ਕਾਰਨ 5 ਬੱਚਿਆਂ ਸਮੇਤ ਸੱਤ ਵਿਅਕਤੀ ਮਾਰੇ ਗਏ ਸਨ। ਇਸ ਤੋਂ ਪਹਿਲਾਂ ਅਕਤੂਬਰ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਬਹਿਬਲ ਕਲਾਂ ਵਿਖੇ ਦੋ ਨਿਰਦੋਸ਼ ਮੁਜ਼ਾਹਰਾਕਾਰੀ ਮਾਰੇ ਗਏ ਸਨ; ਜਿਸ ਵਿਰੁੱਧ ਪਿਛਲੇ ਵਰ੍ਹੇ 1 ਜੂਨ ਨੂੰ ਬਰਗਾੜੀ ਵਿਖੇ ਮੋਰਚਾ ਲਾ ਕੇ ਵੱਡੇ ਪੱਧਰ ਉੱਤੇ ਰੋਸ ਮੁਜ਼ਾਹਰੇ ਕੀਤੇ ਗਏ ਸਨ।ਇਨ੍ਹਾਂ ਦੋਵੇਂ ਘਟਨਾਵਾਂ ਦਾ ਚੇਤਾ ਅੱਜ ਉਸ ਵੇਲੇ ਫਿਰ ਆਇਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਮੌੜ ਬੰਬ ਧਮਾਕੇ ਦੇ ਪੀੜਤਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਸੀ। ਸ੍ਰੀ ਗੁਰਸੇਵਕ ਸਿੰਘ ਜਵਾਹਰਕੇ ਨੇ…
    ਜਲੰਧਰ - ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਵਿਧਾਇਕ ਬੀਰ ਦੇਵਿੰਦਰ ਸਿੰਘ ਅੱਜ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਸ੍ਰੀ ਬੀਰ ਦੇਵਿੰਦਰ ਸਿੰਘ ਦਾ ਸੁਆਗਤ ਕਰਨ ਲਈ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਮੌਜੂਦ ਸਨ।ਸ੍ਰੀ ਬੀਰ ਦੇਵਿੰਦਰ ਸਿੰਘ ਬਾਰੇ ਮਸ਼ਹੂਰ ਹੈ ਕਿ ਜੋ ਉਨ੍ਹਾਂ ਦੇ ਦਿਲ ਵਿੱਚ ਹੈ, ਉਹੀ ਉਨ੍ਹਾਂ ਦੇ ਜ਼ੁਬਾਨ ’ਵੀ ਹੁੰਦਾ ਹੈ। ਇਸੇ ਲਈ ਬਹੁਤ ਸਾਰੇ ਆਗੂਆਂ ਨੂੰ ਉਹ ਚੰਗੇ ਨਹੀਂ ਲੱਗਦੇ। ਸ਼ਾਇਦ ਇਸੇ ਕਰਕੇ ਉਨ੍ਹਾਂ ਦੀ ਕਦੇ ਕੈਪਟਨ ਅਮਰਿੰਦਰ ਸਿੰਘ ਨਾਲ ਕਦੇ ਨਹੀਂ ਬਣੀ ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਣਾ ਪਿਆ।ਉਨ੍ਹਾਂ ਨੇ 1967 ’ਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਦੇ ਨਾਲ ਸਿਆਸਤ ਵਿੱਚ ਪੈਰ ਧਰਿਆ ਸੀ। ਉਹ 1980 ਵਿੱਚ ਸਰਹਿੰਦ ਤੇ 2002 ਵਿੱਚ ਖਰੜ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਖ਼ਲਾਅ…
    ਚੰਡੀਗੜ੍ਹ - ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੰਤਾਰ ਬਰਾੜ ਦੀ ਮਾਂ ਤੇ ਹੋਰਨਾਂ ਅਕਾਲੀ ਆਗੂਆਂ ਦੇ ਕਰਜ਼ੇ ਮਾਫ਼ ਕਰਨ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸਦੇ ਕਿਸਾਨ ਕਰਜ਼ਾ–ਮਾਫ਼ੀ ਯੋਜਨਾ ਤਹਿਤ ਜਾਂਚ ਦੇ ਹੁਕਮ ਦਿੱਤੇ ਹਨ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਨਿੱਚਰਵਾਰ ਨੂੰ ਫਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਕਰਜ਼ਾ–ਮਾਫ਼ੀ ਸਮਾਗਮ ’ਚ ਨਹੀਂ ਪੁੱਜੇ।ਸੂਤਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੇ ਧਿਆਨ ਚ ਆਉਣ ਮਗਰੋਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਕਿ ਅਮੀਰ ਲੋਕ ਇਸ ਸਕੀਮ ਦਾ ਲਾਭ ਚੁੱਕ ਰਹੇ ਹਨ ਜਦਕਿ ਇਹ ਸਕੀਮ ਛੋਟੇ ਅਤੇ ਲੋੜਵੰਦ ਕਿਸਾਨਾਂ ਲਈ ਹੈ।ਵਿਭਾਗੀ ਸੂਤਰਾਂ ਨੇ ਕਿਹਾ ਕਿ ਇਹ ਲਾਭਪਾਤਰੀਆਂ ਦੁਆਰਾ ਦਿੱਤੀ ਗੁੰਮਰਾਹਕੁਨ ਜਾਣਕਾਰੀ ਦੇ ਕਾਰਨ ਕੀਤਾ ਜਾ ਸਕਦੀ ਹੈ ਕਿਉਂਕਿ ਜਾਂਚ ਦਾ ਕੰਮ ਮਾਲ ਮਹਿਕਮੇ ਵੱਲੋਂ ਕੀਤਾ ਜਾਵੇਗਾ।ਫਰੀਦਕੋਟ ਦੇ ਡਿਪਟੀ ਰਜਿਸਟਰਾਰ ਸਹਿਕਾਰੀ ਸੋਸਾਇਟੀਆਂ ਸੁਖਪਾਲ ਸਿੰਘ ਗਿੱਲ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਇਸ ਗੱਲ ਦੀ ਜਾਂਚ ਕਰਾਂਗੇ ਕਿ ਉਨ੍ਹਾਂ ਦੇ (ਅਕਾਲੀਆਂ ਨੇਤਾਵਾਂ) ਬੋਝ ਨੂੰ ਕਿਵੇਂ ਮੁਆਫ ਕਰ ਦਿੱਤਾ ਗਿਆ…
    ਨਵੀਂ ਦਿੱਲੀ - ਸਾਡਾ ਨਹੁੰ ਮਾਸ ਦਾ ਰਿਸ਼ਤਾ ਹੈ ਇਸ ਕਰਕੇ ਛੋਟੇ ਮੋਟੇ ਮਤਭੇਦ ਇਸ ਰਿਸ਼ਤੇ ਨੂੰ ਤੋੜ ਨਹੀਂ ਸਕਦੇ। ਅਜਿਹਾ ਸੁਨੇਹਾ ਬੀਤੀ ਰਾਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਕਾਰ ਦਿੱਲੀ ਵਿਖੇ ਹੋਈ ਮੀਟਿੰਗ ਤੋਂ ਬਾਅਦ ਦਿੱਤਾ ਗਿਆ। ਭਾਵੇਂਕਿ ਮੀਟਿੰਗ ਤੋਂ ਬਾਅਦ ਮਤਭੇਦ ਖ਼ਤਮ ਕਰਨ ਦਾ ਜਿਹੜਾ ਦਾਅਵਾ ਕੀਤਾ ਗਿਆ ਉਹ ਇਹ ਗੱਲ ਕਹਿੰਦਾ ਜਾਪਦਾ ਹੈ ਕਿ ਬਾਦਲਕਿਆਂ ਨੇ ਪਹਿਲੀ ਤਨਖਾਹ ਤੇ ਹੀ ਕੰਮ ਕਰਨਾ ਮੰਨ ਲਿਆ ਹੈ। ਭਾਜਪਾ ਵਲੋਂ ਸਿੱਖ ਮੁੱਦਿਆਂ 'ਚ ਰਾਸ਼ਟਰੀ ਸਿੱਖ ਸੰਗਤ ਵਲੋਂ ਦਖ਼ਲ ਨਾ ਦੇਣ ਦਾ ਵਾਅਦਾ ਕੀਤਾ ਗਿਆ ਹੈ ਅਤੇ ਹਜ਼ੂਰੀ ਸਾਹਿਬ ਅਬਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1955 ਦੀ ਧਾਰਾ 11 ਵਿਚ ਸੋਧ ਨੂੰ ਵਾਪਸ ਲੈਣ ਦਾ ਵੀ ਵਾਅਦਾ ਕੀਤਾ ਗਿਆ ਹੈ।ਜਿਸ ਦਾ ਬਾਦਲ ਦਲ ਵਲੋਂ ਇਹ ਆਖ ਕੇ ਵਿਰੋਧ ਕੀਤਾ ਜਾ ਰਿਹਾ ਸੀ ਕਿ ਮਹਾਂਰਾਸ਼ਟਰ ਸਰਕਾਰ ਸਿੱਖਾਂ ਦੇ ਪੰਜਵੇਂ ਤਖ਼ਤ ਦੇ ਪ੍ਰਬੰਧ ਨੂੰ ਸਿੱਧਾ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੀ ਹੈ। ਅਕਾਲੀ ਦਲ ਦਲ…
    ਨਵੀਂ ਦਿੱਲੀ - ਐਨਡੀਏ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤਕਰਾਰ ਹੌਲੀ-ਹੌਲੀ ਸਾਹਮਣੇ ਆ ਰਹੀ ਹੈ। ਬਜਟ ਸੈਸ਼ਨ ਸਬੰਧੀ ਵੀਰਵਾਰ ਨੂੰ ਐਨਡੀਏ ਵੱਲੋਂ ਬੈਠਕ ਬੁਲਾਈ ਗਈ ਸੀ ਪਰ ਅਕਾਲੀ ਦਲ ਨੇ ਇਸ ਤੋਂ ਦੂਰੀ ਬਣਾਈ ਰੱਖੀ। ਹਾਲਾਂਕਿ ਇਸ ਬੈਠਕ ਵਿੱਚ ਸ਼ਾਮਲ ਨਾ ਹੋਣ ਬਾਅਦ ਵੀ ਬੀਜੇਪੀ ਤੇ ਅਕਾਲੀ ਦਲ ਦੇ ਆਹਲਾ ਲੀਡਰਾਂ ਵੱਲੋਂ ਕੋਈ ਸਫਾਈ ਨਹੀਂ ਆਈ। ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਇਸ ਨੂੰ ਸੰਜੋਗ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ 18 ਫਰਵਰੀ ਨੂੰ ਸਾਲ 2019-20 ਦਾ ਬਜਟ ਪੇਸ਼ ਕਰੇਗੀ। ਮੰਤਰੀ ਮੰਡਲ ਦੀ ਬੈਠਕ ਵਿੱਚ 12 ਤੋਂ 21 ਫਰਵਰੀ ਤਕ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦਾ ਫੈਸਲਾ ਲਿਆ ਗਿਆ ਹੈ। ਇਸੇ ਤਹਿਤ ਬਜਟ ਤੋਂ ਪਹਿਲਾਂ ਅੱਜ N41 ਦੀ ਮੀਟਿੰਗ ਹੋਈ ਪਰ ਸ਼੍ਰੋਮਣੀ ਅਕਾਲੀ ਦਲ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਿਹਾ।ਇਸ ਸਬੰਧੀ ਅਕਾਲੀ ਦਲ ਦੇ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਵਿੱਚੋਂ ਆਪਣੇ ਗੈਰ-ਹਾਜ਼ਰ ਰਹਿਣ ਸਬੰਧੀ ਕਿਹਾ ਕਿ ਉਨ੍ਹਾਂ ਨੇ ਅੱਜ ਹੀ ਕਿਸੇ ਹੋਰ ਪ੍ਰੋਗਰਾਮ ਵਿੱਚ ਸ਼ਾਮਲ…
    ਚੰਡੀਗੜ੍ਹ - ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਜਲਦ ਹੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਤੇ ਫਿਰ ਇਹ ਹੁਕਮ ਰੱਦ ਕਰਨ ਬਾਰੇ ਸਵਾਲ ਪੁੱਛੇਗੀ।ਦਰਅਸਲ ਬੇਅਦਬੀ ਤੇ ਉਸ ਮਗਰੋਂ ਗੋਲੀ ਕਾਂਡ ਦੇ ਤਾਰ ਡੇਰਾ ਸਿਰਸਾ ਨਾਲ ਜੁੜੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਸਹਿਬਾਨ 'ਤੇ ਦਬਾਅ ਬਣਾਇਆ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਸੀ।ਰਿਪੋਰਟ ਵਿੱਚ ਇਹ ਵੀ ਸ਼ੱਕ ਜਤਾਇਆ ਗਿਆ ਸੀ ਕਿ ਡੇਰਾ ਮੁਖੀ ਨਾਲ ਅਕਾਲੀ ਲੀਡਰਾਂ ਦੀ ਨੇੜਤਾ ਕਰਕੇ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ 'ਤੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ ਸੀ। ਇਸ ਕਰਕੇ…
    ਅੰਮ੍ਰਿਤਸਰ - 1984 ਦੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਤ ਕੀਤਾ। ਸਮਾਗਮ ਦੌਰਾਨ ਰਾਜੀਵ ਗਾਂਧੀ 'ਤੇ ਕੇਸ ਦਰਜ ਕਰਨ ਤੇ ਕੌਮੀ ਸਨਮਾਨ ਵਾਪਸ ਲੈਣ ਦੀ ਮੰਗ ਵੀ ਉੱਠੀ। ਕਮੇਟੀ ਨੇ ਗਵਾਹਾਂ ਤੇ ਵਕੀਲਾਂ ਨੇ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਭੇਟ ਕੀਤੇ।ਸਨਮਾਨਿਤ ਕੀਤੇ ਗਏ ਸੱਤ ਗਵਾਹਾਂ ਵਿੱਚ ਜਗਦੀਸ਼ ਕੌਰ, ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਸਨ। ਗਵਾਹਾਂ ਦੇ ਨਾਲ-ਨਾਲ ਵਕੀਲ ਆਰ.ਐਸ. ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ. ਸਿੰਘ, ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਕਾਮਨਾ ਵੋਹਰਾ ਨੂੰ ਵੀ ਵਿਸ਼ੇਸ਼ ਸਨਮਾਨ ਮਿਲਿਆ।ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਤੇ ਹੋਰਾਂ ਨੂੰ ਸਜ਼ਾ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀ ਜਗਦੀਸ਼ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ ਕਰਨ…
    ਸੰਗਰੂਰ - ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਸ਼ੋ੍ਰਮਣੀ ਅਕਾਲੀ ਦਲ ਦੀ ਹੋਂਦ ਬਚਾਉਣੀ ਹੈ ਤਾਂ ਪਾਰਟੀ 'ਤੇ ਕਬਜ਼ਾ ਕਰੀ ਬੈਠੇ ਆਗੂ ਨੰੂ ਇਕ ਪਾਸੇ ਹੋ ਜਾਣਾ ਚਾਹੀਦਾ ਹੈ | ਅੱਜ ਇੱਥੇ 'ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਜੇ ਇਹ ਆਗੂ ਕੁੁਰਬਾਨੀ ਦੇਣ ਲਈ ਅੱਗੇ ਆਉਣ ਤਾਂ ਪਾਰਟੀ ਬਚ ਸਕਦੀ ਹੈ ਅਤੇ ਦੁਖੀ ਹੋ ਕੇ ਪਾਰਟੀ ਛੱਡਣ ਵਾਲੇ ਆਗੂ ਵੀ ਵਾਪਸ ਆ ਸਕਦੇ ਹਨ | ਜਦ ਸ: ਢੀਂਡਸਾ ਨੰੂ ਇਸ ਆਗੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਪਸ਼ਟ ਕਿਹਾ ਕਿ ਉਨ੍ਹਾਂ ਦਾ ਇਸ਼ਾਰਾ ਪਾਰਟੀ ਪ੍ਰਧਾਨ ਵੱਲ ਹੈ | ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੰੂ ਹੀ ਪਾਰਟੀ ਦਾ ਮੁੜ ਪ੍ਰਧਾਨ ਬਣ ਜਾਣਾ ਚਾਹੀਦਾ ਹੈ | ਲੋਕ ਸਭਾ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਨੰੂ ਲੋਕ ਸਭਾ ਚੋਣ ਨਾ ਲੜਨ ਬਾਰੇ…
    ਪਟਿਆਲਾ - ਬਰਗਾੜੀ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਸਵਾਗਤ ਕਰਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਘਿਨਾਉਣੀਆਂ ਹੱਤਿਆਵਾਂ ਦਾ ਸ਼ਿਕਾਰ ਹੋਏ ਬੇਕਸੂਰ ਲੋਕਾਂ ਦੇ ਪਰਿਵਾਰਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਜਾਣ ਬੁੱਝ ਕੇ ਇਨ੍ਹਾਂ ਹੱਤਿਆਵਾਂ ਦੀ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ’ਤੇ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾ ਕੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਕੋਈ ਵੀ ਵਿਅਕਤੀ ਕਾਨੂੰਨ ਦੇ ਸ਼ਿਕੰਜੇ ’ਚੋਂ ਬਚ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਗੋਲੀਬਾਰੀ ਘਟਨਾ ਦੀ ਐਫ.ਆਈ.ਆਰ. ਵਿੱਚ ਨਾਮ ਆਉਣ ’ਤੇ ਪੁਲੀਸ ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਇਹ ਜਾਂਚ ਸੀ.ਬੀ.ਆਈ. ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਵਿੱਚ ਭਰੋਸਾ ਜ਼ਾਹਰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com