ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਧਰਮਸ਼ਾਲਾ - ਤਿੱਬਤੀਆਂ ਦੇ ਅਧਿਆਤਮਕ ਆਗੂ ਦਲਾਈ ਲਾਮਾ ਨੇ ਆਪਣੇ ਜਾਨਸ਼ੀਨ ਬਾਰੇ ਚੱਲ ਰਹੀ ਚਰਚਾ ਨੂੰ ਗ਼ੈਰਜ਼ਰੂਰੀ ਕਰਾਰ ਦਿੰਦਿਆਂ ਕਿਹਾ ਕਿ ਅਜੇ ਸਮਾਂ ਨਹੀਂ ਆਇਆ ਤੇ ਕਾਹਲੀ ਕਰਨ ਦੀ ਲੋੜ ਨਹੀਂ। ਲਾਮਾ ਨੇ ਕਿਹਾ ਕਿ ਉਨ੍ਹਾਂ ਦੀ ਥਾਂ ਲੈਣ ਵਾਲੇ ਬਾਰੇ ਕਾਫ਼ੀ ਦਿਨਾਂ ਤੋਂ ਚਰਚਾ ਹੋ ਰਹੀ ਹੈ। ਤਿੱਬਤੀਆਂ ਦੇ ਆਗੂ ਨੇ ਕਿਹਾ ਕਿ ਉਹ 84-85 ਸਾਲਾਂ ਦੇ ਹਨ ਤੇ ਚੰਗੇ-ਭਲੇ ਹਨ। ਉਹ ਇੱਥੇ ਤਿੱਬਤੀ ਧਾਰਮਿਕ ਆਗੂਆਂ ਦੀ ਕਾਨਫਰੰਸ ’ਚ ਬੋਲ ਰਹੇ ਸਨ। ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਲਾਮਾ ਇਸ ਤੋਂ ਪਹਿਲਾਂ ਕਈ ਮੌਕਿਆਂ ’ਤੇ ਕਹਿ ਚੁੱਕੇ ਹਨ ਕਿ ਇਹ ਜ਼ਰੂਰੀ ਨਹੀਂ ਕਿ ਉਨ੍ਹਾਂ ਦੀ ਥਾਂ ਲਾਜ਼ਮੀ ਕੋਈ ਲਵੇਗਾ। ਇਸ ਰਵਾਇਤ ਨੂੰ ਕਾਇਮ ਰੱਖਣਾ ਜ਼ਰੂਰੀ ਨਹੀਂ ਹੈ। ਦੂਜੇ ਪਾਸੇ ਚੀਨ ਦਾ ਕਹਿਣਾ ਹੈ ਕਿ ਦਲਾਈ ਲਾਮਾ ਦੇ ‘ਮੁੜ ਅਵਤਾਰ ਧਾਰਨ ਕਰਨ’ ਦੀ ਰਵਾਇਤ ਕਾਇਮ ਰਹਿਣੀ ਚਾਹੀਦੀ ਹੈ। ਬਹੁਤ ਸਾਰੇ ਤਿੱਬਤੀਆਂ ਨੇ ਚੀਨ ਵੱਲੋਂ ਦਖ਼ਲਅੰਦਾਜ਼ੀ ਦਾ ਵਿਰੋਧ ਕੀਤਾ ਹੈ। ਇੱਥੇ ਕੇਂਦਰੀ ਤਿੱਬਤੀ ਪ੍ਰਸ਼ਾਸਨ ਦੇ ਮੁੱਖ ਦਫ਼ਤਰ ਵਿਚ ਲਾਮਾ ਨੇ ਕਿਹਾ ਕਿ ਮੱਠਾਂ…
  ਨਵੀਂ ਦਿੱਲੀ - ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂਰਾਮ ਗੋਡਸੇ ਨੂੰ ‘ਦੇਸ਼ਭਗਤ’ ਆਖੇ ਜਾਣ ਤੋਂ ਘਿਰੀ ਭਾਜਪਾ ਆਗੂ ਪ੍ਰੱਗਿਆ ਠਾਕੁਰ ਨੂੰ ਲੋਕ ਸਭਾ ’ਚ ਸ਼ੁੱਕਰਵਾਰ ਨੂੰ ਦੋ ਵਾਰ ਮੁਆਫ਼ੀ ਮੰਗਣੀ ਪਈ। ਸਵੇਰੇ ਮੰਗੀ ਗਈ ਮੁਆਫ਼ੀ ਨੂੰ ਨਕਾਰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ‘ਬਿਨਾਂ ਸ਼ਰਤ’ ਨਹੀਂ ਸੀ ਕਿਉਂਕਿ ਉਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਸ਼ਬਦੀ ਹਮਲਾ ਕੀਤਾ ਸੀ। ਸਪੀਕਰ ਓਮ ਬਿਰਲਾ ਨਾਲ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਮਗਰੋਂ ਭੋਪਾਲ ਤੋਂ ਸੰਸਦ ਮੈਂਬਰ ਨੇ ਲੋਕ ਸਭਾ ’ਚ ਦੂਜੀ ਵਾਰ ਮੁਆਫ਼ੀ ਮੰਗਦਿਆਂ ਕਿਹਾ ਕਿ 27 ਨਵੰਬਰ ਨੂੰ ਐੱਸਪੀਜੀ (ਸੋਧ) ਬਿੱਲ ’ਤੇ ਬਹਿਸ ਦੌਰਾਨ ਉਸ ਨੇ ਨੱਥੂਰਾਮ ਨੂੰ ਦੇਸ਼ਭਗਤ ਨਹੀਂ ਆਖਿਆ ਸੀ। ‘ਮੈਂ ਤਾਂ ਉਸ ਦਾ ਨਾਮ ਤੱਕ ਨਹੀਂ ਲਿਆ ਸੀ। ਫਿਰ ਵੀ ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਅਫ਼ਸੋਸ ਜਤਾਉਂਦਿਆਂ ਮੁਆਫ਼ੀ ਮੰਗਦੀ ਹਾਂ।’ ਉਸ ਦੇ ਸਦਨ ’ਚ ਦਾਖ਼ਲ ਹੋਣ ਤੋਂ ਪਹਿਲਾਂ ਸਪੀਕਰ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਪ੍ਰੱਗਿਆ ਬਿਆਨ…
  ਲਖਨਊ (ਉੱਤਰ ਪ੍ਰਦੇਸ਼) - ਅਯੁੱਧਿਆ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਸੁੰਨੀ ਵਕਫ਼ ਬੋਰਡ ਨੇ ਮੀਟਿੰਗ ’ਚ ਵੱਡਾ ਫ਼ੈਸਲਾ ਲਿਆ। ਬੋਰਡ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਆਪਣੇ–ਆਪ ਵਿੱਚ ਹੀ ਇੱਕ ਬੇਹੱਦ ਅਹਿਮ ਫ਼ੈਸਲਾ ਹੈ।ਬੋਰਡ ਨੇ ਇਹ ਫ਼ੈਸਲਾ ਵੀ ਲੈਣਾ ਸੀ ਕਿ ਕੀ ਸਰਕਾਰ ਵੱਲੋਂ ਅਦਾਲਤੀ ਫ਼ੈਸਲੇ ਮੁਤਾਬਕ ਦਿੱਤੀ ਜਾਣ ਵਾਲੀ ਪੰਜ ਏਕੜ ਜ਼ਮੀਨ ਮਸਜਿਦ ਦੀ ਉਸਾਰੀ ਲਈ ਮੁਸਲਮਾਨਾਂ ਨੂੰ ਲੈਣੀ ਚਾਹੀਦੀ ਹੈ ਜਾਂ ਨਹੀਂ; ਇਸ ਬਾਰੇ ਬੋਰਡ ਦੇ ਮੈਂਬਰ ਕੋਈ ਇੱਕ ਰਾਇ ਕਾਇਮ ਨਹੀਂ ਕਰ ਸਕੇ।ਦਰਅਸਲ, ਅਯੁੱਧਿਆ ਮਾਮਲੇ ’ਚ ਮੁਸਲਿਮ ਧਿਰ ਪਹਿਲਾਂ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਕਰਨ ਬਾਰੇ ਸੋਚ ਰਹੀ ਸੀ ਪਰ ਅਦਾਲਤ ’ਚ ਇਸ ਪਟੀਸ਼ਨ ਦੇ ਸਫ਼ਲ ਹੋਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਸਨ। ਜਾਣਕਾਰਾਂ ਦਾ ਕਹਿਣਾ ਹੈ ਕਿ ਅਯੁੱਧਿਆ ਦੇ ਵਿਵਾਦ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਸਾਰੇ ਪੰਜ ਜੱਜਾਂ ਨੇ ਸਰਬ–ਸੰਮਤੀ ਨਾਲ ਦਿੱਤਾ ਸੀ, ਜਿਸ ਦੇ ਵਿਰੁੱਧ ਜਾਂ ਨਾਰਾਜ਼ਗੀ ਦੀ ਕੋਈ ਸੁਰ…
  ਨਵੀਂ ਦਿੱਲੀ: ਅਯੁੱਧਿਆ ਵਿਖੇ ਰਾਮ ਮੰਦਰ ਦੇ ਹੱਕ ਵਿੱਚ ਫੈਸਲਾ ਆਉਣ ਮਗਰੋਂ ਮੁਸਲਮਾਨ ਲੀਡਰ ਖਫਾ ਹਨ। ਬੇਸ਼ੱਕ ਸਮੂਹ ਲੀਡਰਾਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਪਰ ਉਹ ਸੁਪਰੀਮ ਕੋਰਟ ਦੇ ਫੈਸਲੇ ਨਾਲ ਸਹਿਮਤ ਨਹੀਂ। ਇਸ ਤੋਂ ਇਲਾਵਾ ਮੁਸਲਮਾਨਾਂ ਨੇ ਪੰਜ ਏਕੜ ਜ਼ਮੀਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਹੋਰ ਥਾਂ 'ਤੇ ਪੰਜ ਏਕੜ ਜ਼ਮੀਨ ਦੇਣ ਦਾ ਹੁਕਮ ਸੁਣਾਇਆ ਹੈ।ਕੇਸ 'ਚ ਧਿਰ ਜਮਾਇਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਮੌਲਾਣਾ ਬਾਦਸ਼ਾਹ ਖ਼ਾਨ ਨੇ ਕਿਹਾ ਕਿ ਉਨ੍ਹਾਂ ਬਾਬਰੀ ਮਸਜਿਦ ਦੀ ਜ਼ਮੀਨ ਲਈ ਕੇਸ ਲੜਿਆ ਸੀ ਨਾ ਕਿ ਕਿਸੇ ਹੋਰ ਜ਼ਮੀਨ ਲਈ। ਕਿਸੇ ਹੋਰ ਥਾਂ 'ਤੇ ਮਸਜਿਦ ਲਈ ਜ਼ਮੀਨ ਦੀ ਲੋੜ ਨਹੀਂ ਹੈ ਤੇ ਇਹ ਜ਼ਮੀਨ ਵੀ ਰਾਮ ਮੰਦਰ ਲਈ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਮੁਸਲਮਾਨ ਆਪੇ ਹੀ ਜ਼ਮੀਨ ਖ਼ਰੀਦ ਕੇ ਮਸਜਿਦ ਬਣਾ ਸਕਦੇ ਹਨ ਤੇ ਉਹ ਕਿਸੇ ਸਰਕਾਰ 'ਤੇ ਨਿਰਭਰ ਨਹੀਂ ਹਨ।ਕੇਸ 'ਚ ਧਿਰ ਬਣੇ ਇਕਬਾਲ ਅਨਸਾਰੀ ਨੇ ਕਿਹਾ ਕਿ…
  ਚੰਡੀਗੜ੍ਹ - ਚੰਡੀਗੜ੍ਹ ਦੇ ਪੰਜਾਬ ਜਾਂ ਹਰਿਆਣਾ ਦਾ ਹਿੱਸਾ ਹੋਣ ਬਾਰੇ ਕੇਂਦਰ ਸਰਕਾਰ ਨੇ ਜਿੱਥੇ ਹਾਈਕੋਰਟ 'ਚ ਪੱਖ ਰੱਖਦਿਆਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਪੰਜਾਬ ਦੀ ਵੰਡ ਤੋਂ ਪਹਿਲਾਂ ਸਾਲ 1966 ਤੱਕ ਚੰਡੀਗੜ੍ਹ ਪੰਜਾਬ ਦਾ ਹਿੱਸਾ ਸੀ ਅਤੇ ਮੁੜ ਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ, ਉੱਥੇ ਪੰਜਾਬ ਸਰਕਾਰ ਨੇ ਵੀ ਅੱਜ ਮੰਨ ਲਿਆ ਹੈ ਕਿ ਹੁਣ ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦਾ ਹਿੱਸਾ ਨਹੀਂ ਹੈ | ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਵਿਜੇ ਸਿੰਘ ਵਲੋਂ ਦਾਖ਼ਲ ਹਲਫ਼ਨਾਮੇ 'ਚ ਸਰਕਾਰ ਵਲੋਂ ਉਕਤ ਤੱਥ ਪੇਸ਼ ਕਰਦਿਆਂ ਇਹ ਵੀ ਕਿਹਾ ਗਿਆ ਕਿ ਚੰਡੀਗੜ੍ਹ ਦਾ ਆਪਣਾ ਕੋਈ ਜੁਡੀਸ਼ੀਅਲ ਕੇਡਰ ਨਹੀਂ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਪੰਜਾਬ ਤੇ ਹਰਿਆਣਾ ਤੋਂ ਮੁਲਾਜ਼ਮ ਲਏ ਜਾਂਦੇ ਹਨ ਅਤੇ ਹਾਈਕੋਰਟ ਭਰਤੀ ਕਰਦੀ ਹੈ | ਇਸ ਜਵਾਬ ਦੇ ਨਾਲ ਸੁਣਵਾਈ ਅੱਗੇ ਪਾ ਦਿੱਤੀ ਗਈ | ਪਿਛਲੀ ਸੁਣਵਾਈ 'ਤੇ ਕੇਂਦਰ ਨੇ ਕਿਹਾ ਸੀ ਕਿ ਭੁਗੋਲਿਕ ਤੌਰ 'ਤੇ ਚੰਡੀਗੜ੍ਹ ਆਪਣੇ ਆਪ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਹਾਲਾਂਕਿ…
  ਬਰੈਂਪਟਨ - ਕੈਨੇਡਾ ਦੀਆਂ ਸੰਸਦੀ ਚੋਣਾਂ ਲਈ ਪੌਣੇ ਤਿੰਨ ਕਰੋੜ ਵੋਟਰਾਂ ’ਚੋਂ 62 ਫੀਸਦ ਲੋਕਾਂ ਵਲੋਂ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਬਾਅਦ ਆਏ ਨਤੀਜਿਆਂ ’ਚ ਲਿਬਰਲ ਪਾਰਟੀ ਭਾਵੇਂ ਕਿ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਪਰ ਸਭ ਤੋਂ ਵੱਡੀ ਪਾਰਟੀ ਵਜੋ ਉਭਰਨ ’ਚ ਸਫਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਫਿਰ ਤੋਂ ਸਰਕਾਰ ਬਣਾਉਣਗੇ। ਐੱਨਡੀਪੀ ਆਗੂ ਜਗਮੀਤ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਜਿਹੀ ਸਥਿਤੀ ’ਚ ਉਹ ਲਿਬਰਲ ਪਾਰਟੀ ਦਾ ਸਮਰਥਨ ਕਰਨਗੇ। ਇਨ੍ਹਾਂ ਚੋਣਾਂ ਵਿੱਚ ਪੰਜਾਬੀ ਉਮੀਦਵਾਰ ਫਿਰ ਤੋਂ 18 ਸੀਟਾਂ ਉੱਤੇ ਜਿੱਤ ਹਾਸਲ ਕਰ ਗਏ ਹਨ।338 ਮੈਂਬਰੀ ਕੈਨੇਡੀਅਨ ਸੰਸਦ ’ਚ ਸੱਤਾਧਾਰੀ ਲਿਬਰਲ ਪਾਰਟੀ ਨੂੰ 157 ਸੀਟਾਂ ’ਤੇ ਜਿੱਤ ਹਾਸਲ ਹੋਈ ਜੋ ਬਹੁਗਿਣਤੀ ਦੇ ਅੰਕੜੇ ਤੋਂ 13 ਘੱਟ ਹੈ। ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ, ਐੱਨਡੀਪੀ ਨੂੰ 24 ਸੀਟਾਂ, ਕਿਊਬਿਕ ਬਲਾਕ ਨੂੰ 32 , ਗਰੀਨ ਪਾਰਟੀ ਨੂੰ 3 ਅਤੇ ਇੱਕ ਸੀਟ ਆ਼ਜ਼ਾਦ ਉਮੀਦਵਾਰ ਨੇ ਜਿੱਤੀ ਹੈ। ਅਲਬਰਟਾ ਸੂਬੇ ਦੀਆਂ 34 ਸੀਟਾਂ ’ਚੋਂ 33 ਸੀਟਾਂ ਟੋਰੀ ਪਾਰਟੀ ਦੀ…
  ਬਠਿੰਡਾ - ਮੌੜ ਬੰਬ ਧਮਾਕੇ ਦੀ ਜਾਂਚ ਹੁਣ ਡੀਜੀਪੀ ਦੀ ਅਗਵਾਈ ਵਾਲੀ ਨਵੀਂ ਵਿਸ਼ੇਸ਼ ਜਾਂਚ ਟੀਮ (ਸਿਟ) ਕਰੇਗੀ, ਜਿਸ ਤੋਂ ਹੁਣ ਮੌੜ ਧਮਾਕੇ ਦੀ ਜਾਂਚ ਕਿਸੇ ਤਣ-ਪੱਤਣ ਲੱਗਣ ਦੇ ਆਸਾਰ ਬਣ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਅਰੁਣ ਪੱਲੀ ਦੇ ਡਿਵੀਜ਼ਨ ਬੈਂਚ ਨੇ ਮੌੜ ਧਮਾਕੇ ਦੀ ਚੱਲ ਰਹੀ ਸੁਸਤ ਜਾਂਚ ਦਾ ਸਖ਼ਤ ਨੋਟਿਸ ਲੈਂਦਿਆਂ ਹਫ਼ਤੇ ਵਿੱਚ ਨਵੀਂ ‘ਸਿਟ’ ਦਾ ਗਠਨ ਕਰਨ ਅਤੇ ਤਿੰਨ ਮਹੀਨੇ ਵਿੱਚ ਜਾਂਚ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ। ਕੇਸ ਦੀ ਅਗਲੀ ਸੁਣਵਾਈ 30 ਜਨਵਰੀ ਨੂੰ ਹੋਵੇਗੀ। ਗੁਰਜੀਤ ਸਿੰਘ ਪਾਤੜਾਂ ਨੇ ਮੌੜ ਧਮਾਕੇ ਦੀ ਜਾਂਚ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਅੱਜ ਪੇਸ਼ੀ ਮੌਕੇ ਵਿਸ਼ੇਸ਼ ਡਿਵੀਜ਼ਨ ਬੈਂਚ ਨੇ ਇਹ ਫੈਸਲਾ ਸੁਣਾਇਆ। ਮੁਦਈ ਧਿਰ ਦੇ ਐਡਵੋਕੇਟ ਰਵਨੀਤ ਜੋਸ਼ੀ ਨੇ ਦੱਸਿਆ ਕਿ ਵਿਸ਼ੇਸ਼ ਡਿਵੀਜ਼ਨ ਬੈਂਚ ਨੇ ਅੱਜ ਡੀਜੀਪੀ (ਲਾਅ ਐਂਡ ਆਰਡਰ) ਦੀ ਅਗਵਾਈ ਵਿਚ ਨਵੀਂ ‘ਸਿਟ’ ਬਣਾਏ ਜਾਣ ਦਾ ਹੁਕਮ ਕੀਤਾ ਹੈ ਜਿਸ ਦੇ ਮੈਂਬਰ ਆਈਜੀ ਅਤੇ ਡੀਆਈਜੀ…
  ਲਖਨਊ - ਬਾਬਰੀ ਮਸਜਿਦ ਢਾਹੁਣ ਦੇ ਕੇਸ ’ਚ ਸੰਮਨ ਮਿਲਣ ਮਗਰੋਂ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਕਲਿਆਣ ਸਿੰਘ ਸ਼ੁੱਕਰਵਾਰ ਨੂੰ ਸੀਬੀਆਈ ਅਦਾਲਤ ਸਾਹਮਣੇ ਪੇਸ਼ ਹੋਏ। ਸੀਬੀਆਈ ਅਦਾਲਤ ਵੱਲੋਂ ਕੇਸ ਟਰਾਇਲ ’ਚ ਅਨੇਕਾਂ ਭਾਜਪਾ ਨੇਤਾਵਾਂ, ਜਿਨ੍ਹਾਂ ਵਿੱਚ ਐੱਲਕੇ ਅਡਵਾਨੀ, ਮੁਰਲੀ ਮਨੋੋਹਰ ਜੋਸ਼ੀ ਅਤੇ ਉਮਾ ਭਾਰਤੀ ਸ਼ਾਮਲ ਹਨ, ਨੂੰ ਵਿਵਾਦਿਤ ਅਯੁੱਧਿਆ ਵਿੱਚ ਰਾਮ ਜਨਮ ਭੂਮੀ -ਬਾਬਰੀ ਮਸਜਿਦ ਦੀ ਇਮਾਰਤ ਢਾਹੁਣ ਲਈ ਉਕਸਾਉਣ ਦੇ ਕਥਿਤ ਦੋਸ਼ਾਂ ਹੇਠ ਸ਼ਾਮਲ ਕੀਤਾ ਗਿਆ ਹੈ। ਰਾਜਸਥਾਨ ਦੇ ਰਾਜਪਾਲ ਵਜੋਂ ਕਾਰਜਕਾਲ ਇਸੇ ਮਹੀਨੇ ਦੇ ਪਹਿਲੇ ਹਫ਼ਤੇ ਸਮਾਪਤ ਹੋਣ ਦੀ ਸੂਚਨਾ ਮਿਲਣ ਮਗਰੋਂ ਕਲਿਆਣ ਸਿੰਘ ਨੂੰ ਇਹ ਸੰਮਨ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ 6 ਦਸੰਬਰ 1993 ਨੂੰ 16ਵੀਂ ਸਦੀ ਨਾਲ ਸਬੰਧਤ ਬਾਬਰੀ ਮਸਜਿਦ ਦੀ ਇਮਾਰਤ ਢਾਹੇ ਜਾਣ ਵੇਲੇ ਕਲਿਆਣ ਸਿੰਘ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ। ਰਾਜਸਥਾਨ ਦੇ ਗਵਰਨਰ ਵਜੋਂ ਕਾਰਜਕਾਲ ਪੂਰਾ ਹੋਣ ਮਗਰੋਂ ਉਹ ਇਸ ਮਹੀਨੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਸੰਵਿਧਾਨ ਅਨੁਸਾਰ ਰਾਜਪਾਲ ਦੇ ਅਹੁਦੇ ’ਤੇ ਹੁੰਦਿਆਂ ਉਨ੍ਹਾਂ ’ਤੇ ਕੋਈ ਵੀ ਅਪਰਾਧਕ ਕੇਸ…
  ਸੰਗਰੂਰ/ਪਟਿਆਲਾ - ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਹੈ ਕਿ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਭਾਰਤ ’ਚ ਇੱਕ ਭਾਸ਼ਾ ਹਿੰਦੀ, ਇਕ ਰਾਸ਼ਟਰ ਅਤੇ ਇੱਕ ਸੱਭਿਆਚਾਰ ਦੇ ਹੱਕ ’ਚ ਖੜ੍ਹ ਕੇ ਪੰਜਾਬ ਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸਭਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਅਖੌਤੀ ਪੰਜਾਬੀ ਗਾਇਕਾਂ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੱਤਾ ਹੈ। ਡਾ. ਤੇਜਵੰਤ ਮਾਨ ਨੇ ਕਿਹਾ ਕਿ ਜਿਸ ਵਿਅਕਤੀ ਨੇ 40 ਸਾਲ ਮਾਂ ਬੋਲੀ ਦੀ ਸੇਵਾ ਦੇ ਨਾਂ ਹੇਠ ਪੈਸਾ ਅਤੇ ਸ਼ੋਹਰਤ ਹਾਸਲ ਕੀਤੀ ਹੋਵੇ, ਉਸ ਵੱਲੋਂ ਆਰਐੱਸਐਸ ਦੇ ਹਿੰਦੂਤਵੀ ਏਜੰਡੇ- ਇੱਕ ਭਾਸ਼ਾ ਇੱਕ ਰਾਸ਼ਟਰ ਅਤੇ ਇੱਕ ਸੱਭਿਆਚਾਰ ਦੀ ਵਕਾਲਤ ਕਰਕੇ ਮਾਂ ਬੋਲੀ ਪੰਜਾਬੀ ਨਾਲ ਧ੍ਰੋਹ ਕਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੇ ਗਾਇਕੀ ਜਿਹੀ ਸੂਖ਼ਮ ਕਲਾ ਦੀ ਪਵਿੱਤਰਤਾ ਨੂੰ ਵੀ ਭੰਗ ਕਰ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਅਜਿਹਾ ਕਰ ਕੇ ਉਸ ਨੇ ਪੰਜਾਬੀ ਗਾਇਕੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਤੋੜਿਆ ਹੈ। ਇਸ…
  ਧਰਮਗੜ੍ਹ - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਸਕੱਤਰ ਡਾ. ਰੂਪ ਸਿੰਘ, ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਸੰਤ ਬਾਬਾ ਬਲਵੀਰ ਸਿੰਘ ਮੁਖੀ ਬੁੱਢਾ ਦਲ ਸੰਪ੍ਰਦਾ, ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ, ਭਾਈ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਿੰਘ ਅੰਮਿ੍ਤਸਰ, ਭਾਈ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਾਸ਼ਲ ਮਸਤੂਆਣਾ ਸਾਹਿਬ, ਸੰਤ ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਭਾਈ ਜਗਦੇਵ ਸਿੰਘ, ਸੰਤ ਬਾਬਾ ਕਰਮਜੀਤ ਸਿੰਘ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਬਾਬਾ ਲਖਬੀਰ ਸਿੰਘ ਰਤਬਾੜਾ ਸਾਹਿਬ ਵਾਲੇ, ਸੰਤ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com